
ਪੰਜਾਬ ਵਿੱਚ ਹੀਟ-ਵੇਵ ਦਾ ਅਲਰਟ ਜਾਰੀ, 47.6 ਡਿਗਰੀ ਪਹੁੰਚਿਆ ਪਾਰਾ
ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ…