
CM ਮਾਨ ਨੇ ਪਟਿਆਲਾ ਵਿੱਚ ਲਹਿਰਾਇਆ ਤਿਰੰਗਾ, 24 ਪੁਲਿਸ ਅਧਿਕਾਰੀਆਂ ਨੂੰ ਮਿਲਿਆ ਪੁਰਸਕਾਰ
ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਤਿਰੰਗਾ ਲਹਿਰਾਇਆ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਝੰਡਾ ਲਹਿਰਾਉਣ ਦੀ ਰਮਮ ਅਦਾ ਕੀਤੀ। ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐਮ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 5 ਨੂੰ…