ਕੇਜਰੀਵਾਲ ਨਾਲ ਮਿਲਕੇ ਭਾਵੁਕ ਹੋਏ ਮਾਨ,ਕਿਹਾ-ਅੱਖਾਂ ਚੋਂ ਹੰਝੂ ਆ ਗਏ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਨਜ਼ਰ ਆਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤਵਾਦੀਆਂ ਵਾਂਗ ਮਿਲਾਇਆ ਗਿਆ ਹੈ ਇਹ ਤਾਨਾਸ਼ਾਹੀ ਦੀ ਹੱਦ ਹੈ। ਅਰਵਿੰਦ ਕੇਜਰੀਵਾਲ ਜੀ ਨਾਲ ਮੁਲਾਕਾਤ ਤੋਂ…

Read More

ਖ਼ੁਸ਼ਖ਼ਬਰੀ ! ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ

ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ। ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ…

Read More

ਪੰਜਾਬ ‘ਚ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਬਿਜਲੀ ਵੀ ਚੱਲੇਗੀ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਇਸ…

Read More

ਵਿਨੈ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ, ਪਾਸਪੋਰਟ ਹੋਏ ਸੜ ਕੇ ਸੁਆਹ

ਪੰਜਾਬ ਦੇ ਮਸ਼ਹੂਰ ਟ੍ਰੈਵਲ ਏਜੰਟ ਵਿਨੈ ਹੈਰੀ ਦੇ ਜਲੰਧਰ ਸਥਿਤ ਲਗਜ਼ਰੀ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਅਤੇ ਵਿਨੈ ਹਰੀ ਖੁਦ ਮੌਕੇ ‘ਤੇ ਪਹੁੰਚ ਗਏ। ਦਫਤਰ ‘ਚ…

Read More

ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ, ਪੜ੍ਹੋ ਕਿੰਨਾਂ ਨੂੰ ਮਿਲੀ ਟਿਕਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ।…

Read More

BSP ਨੇ ਪਟਿਆਲਾ ਤੋਂ ਜਗਜੀਤ ਛੜਬੜ ਨੂੰ ਐਲਾਨਿਆ ਉਮੀਦਵਾਰ

 ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਜਗਜੀਤ ਛੜਬੜ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਦੇ ਪੰਜਾਬ-ਹਰਿਆਣਾ, ਚੰਡੀਗੜ੍ਹ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਕੁਮਾਰੀ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੀ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ…

Read More

ਖਾਲਸਾ ਸਾਜਣਾ ਦਿਵਸ ਮਨਾਉਣ ਪਾਕਿਸਤਾਨ ਰਵਾਨਾ ਹੋਏ ਸ਼ਰਧਾਲੂ, 929 ਨੂੰ ਮਿਲਿਆ ਵੀਜ਼ਾ

ਪਾਕਿਸਤਾਨ ਵਿਚ ਸਥਿਤ ਗੁਰੂਧਾਮਾਂ ਦੇ ਦਰਸ਼ਨ ਲਈ ਗੋਲਡਨ ਟੈਂਪਲ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਹ ਜਥਾ ਪਾਕਿਸਤਾਨ ਵਿਚ ਖਾਲਸਾ ਸਾਜਨਾ ਦਿਵਸ ‘ਤੇ ਆਯੋਜਿਤ ਸਮਾਰੋਹ ਵਿਚ ਹਿੱਸਾ ਲੈਣਗੇ।ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਲਈ ਜਾਣ ਵਾਲੇ 1525 ਯਾਤਰੀਆਂ ਨੇ ਵੀਜ਼ਾ ਅਪਲਾਈ ਕੀਤਾ ਸੀ ਜਿਨ੍ਹਾਂ ਵਿਚੋਂ 596 ਯਾਤਰੀਆਂ ਦੇ ਵੀਜ਼ਾ ਰੱਦ ਕਰ ਦਿੱਤੇ ਗਏ ਤੇ…

Read More

ਮੁਹਾਲੀ ’ਚ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੈਚ, ਜਾਰੀ ਹੋਈ ਐਡਵਾਇਜਰੀ

ਮੋਹਾਲੀ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮਹਾਰਾਜਾ ਯਾਦਵੇਂਦਰ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ IPL ਦਾ ਮੁਕਾਬਲਾ ਅੱਜ 7.30 ਵਜੇ ਹੋਵੇਗਾ। ਇਸ ਵਿਚ ਪੰਜਾਬ ਕਿੰਗਸ ਇਲੈਵਨ ਤੇ ਰਾਜਸਥਾਨ ਰਾਇਲਸ ਆਹਮੋ-ਸਾਹਮਣੇ ਹੋਣਗੇ। ਇਸ ਦੌਰਾਨ ਪੁਲਿਸ ਵੱਲੋਂ ਕਈ ਰਸਤਿਆਂ ਨੂੰ ਡਾਇਵਰਟ ਕੀਤਾ ਜਾਵੇਗਾ। ਪੁਲਿਸ ਨੇ ਮੈਚ ਨੂੰ ਦੇਖਦੇ ਹੋਏ ਪਬਲਿਕ ਲਈ ਐਡਵਾਇਜਰੀ ਜਾਰੀ ਕੀਤੀ ਹੈ। ਰਾਜਸਥਾਨ ਰਾਇਲਸ ਦੀ…

Read More

ਮਸ਼ਹੂਰ ਯੂਟਿਊਬਰ ਜੋੜੀ ਨੇ 7ਵੀਂ ਮੰਜ਼ਿਲ ਤੋਂ ਛਾ/ਲ ਮਾਰ ਕੇ ਗੁਆਈ ਜਾਨ

ਮਸ਼ਹੂਰ ਯੂਟਿਊਬਰ ਜੋੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਦਸ ਦੇਈਏ ਕਿ ਦੋਵੇਂ ਯੂਟਿਊਬਰ ਲਿਵ ਇਨ ਵਿਚ ਰਹਿ ਰਹੇ ਸਨ ਤੇ ਦੇਹਰਾਦੂਨ ਤੋਂ ਹਰਿਆਣਾ ਵੀਡੀਓ ਬਣਾਉਣ ਲਈ ਆਏ ਸਨ। ਇਥੇ ਦੋਵਾਂ ਨੇ ਇਕ ਫਲੈਟ ਲਿਆ ਹੋਇਆ ਸੀ ਤੇ ਜਿਥੇ ਅੱਜ ਸਵੇਰੇ 6 ਵਜੇ ਉਨ੍ਹਾਂ ਵੱਲੋਂ ਇਹ ਕਾਰਾ ਕੀਤਾ ਗਿਆ। ਮ੍ਰਿਤਕਾਂ…

Read More

ਵਿਸਾਖੀ ਮੌਕੇ ਕੀਰਤਪੁਰ ਸਾਹਿਬ ‘ਚ ਵੱਡਾ ਹਾਦਸਾ, ਦੋ ਮੌਤਾਂ

ਅੱਜ ਵਿਸਾਖੀ ਮੌਕੇ ਕੀਰਤਪੁਰ ਸਾਹਿਬ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੀ ਬ੍ਰੇਕ ਫੇਲ…

Read More