CM ਮਾਨ ਤੇ PM ਮੋਦੀ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਹਰ ਕਿਸੇ ਦੇ ਜੀਵਨ ‘ਚ ਖੁਸ਼ੀਆਂ-ਖੇੜੇ ਲਿਆਵੇ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ…

Read More

13 ਅਪ੍ਰੈਲ 2024 ਲਈ ਵਿਸ਼ੇਸ਼: ਖ਼ਾਲਸਾ ਸਾਜਣਾ ਦਿਵਸ ਦਾ ਹੈ ਇਤਿਹਾਸਕ ਮਹੱਤਵ

ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਵਿਲੱਖਣ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਪੈਦਾ ਹੁੰਦਾ ਹੈ। ਖਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਣਾਮਈ ਹੋਣ ਦੇ ਨਾਲ-ਨਾਲ ਹੱਕ ਸੱਚ ਦੀ ਰਖਵਾਲੀ ਲਈ ਵੀ ਮਿਸਾਲੀ ਹੈ। ਖਾਲਸੇ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ…

Read More

ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ, 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਲੁਧਿਆਣਾ ਵਿਚ ਮਾਸੂਮ ਬੱਚੀ ਦੀ ਜਾਨ ਲੈਣ ਵਾਲੇੇ ਮਾਮਲੇ ਚ ਨਵਾਂ ਮੋੜ ਸਾਹਮਣੇ ਆਇਆ ਹੈ। ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੇ ਕਤਲ ਈ ਦੋਸ਼ੀ ਠਹਿਰਾਇਆ ਹੈ ਇਸ ਸਬੰਧੀ ਦੋਸ਼ੀ ਨੂੰ ਸਜ਼ਾ ਸੋਮਵਾਰ ਯਾਨਿ ਕਿ 15 ਅਪ੍ਰੈਲ…

Read More

ਵਿਸਾਖੀ ਮੌਕੇ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਰਅਸਲ, ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਇੱਕ ਤੋਂ ਬਾਅਦ ਇੱਕ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ਤੋਂ ਵੱਧ ਨਮੀ ਦੀ ਆਮਦ ਕਾਰਨ ਪਹਾੜੀ…

Read More

ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਗੱਭਰੂ ਨੇ ਮੰਗੀ ਮੁਆਫੀ

ਭੰਗੜੇ ਦੌਰਾਨ ਆਪਣੀ ਪੱਗ ਲਾਹ ਕੇ ਸਟੇਜ ਤੇ ਰੱਖਣ ਵਾਲੇ ਨੌਜਵਾਨ ਨਰੈਣ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਇਆ। ਉਸ ਨੇ ਆਪਣੀ ਆਪਣੀ ਭੁੱਲ ਬਖਸ਼ਾਈ। ਦੱਸ ਦਈਏ ਕਿ ਨਰੈਣ ਸਿੰਘ ਦਾ ਸਾਰਾ ਪਰਿਵਾਰ ਅੰਮ੍ਰਿਤਧਾਰੀ ਹੈ। ਉਨ੍ਹਾਂ ਵੀ ਕਿਹਾ ਜੋ ਹੋਇਆ ਉਹ ਸਹੀ ਨਹੀਂ ਸੀ।  ਨਰੈਣ ਸਿੰਘ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ…

Read More

ਗੈਂਗਸਟਰ ਜੈਪਾਲ ਭੁੱਲਰ ਦਾ ਇਕ ਸਾਥੀ ਹੈਰੋ.ਇਨ ਤੇ ਹਥਿ.ਆਰਾਂ ਸਣੇ ਗ੍ਰਿਫਤਾਰ

ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਜੈਪਾਲ ਭੁੱਲਰ ਦਾ ਇਕ ਸਾਥੀ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ 3 ਕਿਲੋ ਹੈਰੋਇਨ ਤੇ 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਪਾਕਿਸਤਾਨ ਤੋਂ…

Read More

2 ਮਹੀਨਿਆਂ ਬਾਅਦ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ ਖਾਤੇ ਬਹਾਲ

ਕਰੀਬ ਦੋ ਮਹੀਨਿਆਂ ਬਾਅਦ ਕੁੱਝ ਕਿਸਾਨ ਯੂਨੀਅਨ ਆਗੂਆਂ ਦੇ ਸੋਸ਼ਲ ਮੀਡੀਆ ਖਾਤੇ ਬਹਾਲ ਕਰ ਦਿਤੇ ਗਏ। ਇਸ ਦੀ ਪੁਸ਼ਟੀ ਕਰਦਿਆਂ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਬੁਲਾਰੇ ਮਹੇਸ਼ ਚੌਧਰੀ ਨੇ ਕਿਹਾ ਕਿ ਖਾਤਿਆਂ ਨੂੰ ਦੋ ਗੇੜਾਂ ਵਿਚ ਬਲੌਕ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਮੌਜੂਦਾ ਸਮੇਂ ਵਿਚ, ਸਾਡੇ ਕੋਲ ਸਹੀ ਗਿਣਤੀ ਨਹੀਂ ਹੈ, ਪਰ ਸਾਨੂੰ ਦਸਿਆ ਗਿਆ…

Read More

ਪੰਜਾਬੀ ਗਾਇਕ ਨਿੰਜਾ ਦੇ ਘਰ ਦੂਜੀ ਵਾਰ ਗੂੰਜੀਆਂ ਕਿਲਕਾਰੀਆਂ

ਈਦ ਮੌਕੇ ਪੰਜਾਬੀ ਗਾਇਕ ਨਿੰਜਾ ਦੇ ਘਰ ਖੁਸ਼ੀਆਂ ਦਾ ਆਗਮਨ ਹੋਇਆ ਹੈ। ਉਨ੍ਹਾਂ ਦੇ ਘਰ ਇਕ ਨੰਨ੍ਹੇ ਮਹਿਮਾਨ ਦਾ ਸਵਾਗਤ ਹੋਇਆ ਹੈ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਨਿੰਜਾ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਇਸ ਖੁਸ਼ਖਬਰੀ ਨੂੰ ਫੈਨਸ ਨਾਲ ਸਾਂਝਾ ਕੀਤਾ ਹੈ ਤੇ ਨਾਲ…

Read More

ਮੌਸਮ ਨੂੰ ਲੈ ਕੇ ਕਿਸਾਨਾਂ ਨੂੰ ਮਿਲੀ ਚੇਤਾਵਨੀ, ਹੋ ਸਕਦੀ ਗੜ੍ਹੇਮਾਰੀ!

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਲੋਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਤਾਪਮਾਨ ਲਗਾਤਾਰ ਵਧ ਰਿਹਾ ਹੈ। ਇੱਥੋਂ ਤੱਕ ਕਿ ਕਈ ਰਾਜਾਂ ਵਿੱਚ ਤਾਪਮਾਨ 40 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਮੀਂਹ…

Read More

CM ਭਗਵੰਤ ਮਾਨ ਅੱਜ ਤੋਂ 2 ਦਿਨਾਂ ਅਸਾਮ ਦੌਰੇ ‘ਤੇ, ਜਾਣੋ ਕੀ ਰਹੇਗਾ ਖ਼ਾਸ

ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਹਰ ਪਾਰਟੀ ਨੇ ਤਿਆਰੀ ਖਿੱਚੀ ਹੋਈ ਹੈ। ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਵੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹੈ। ਵੱਡੇ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਖੁਦ CM ਮਾਨ ਨੇ ਇਸ ਦੀ ਕਮਾਨ ਸੰਭਾਲੀ ਹੋਈ ਹੈ।…

Read More