ਕੰਗਨਾ ਨੂੰ ਥੱਪ.ੜ ਮਾ.ਰਨ ਵਾਲੀ CISF ਦੀ ਲੇਡੀ ਕਾਂਟੇਬਲ ਮੁਅੱਤਲ

ਬੀਜੇਪੀ ਦੀ ਨਵੀਂ ਬਣੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲਿਆ ਗਿਆ ਹੈ। ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਅਤੇ ਨੇਤਾ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀਆਈਐਸਐਫ ਨੇ ਮਹਿਲਾ ਕਾਂਸਟੇਬਲ ਨੂੰ ਸਸਪੈਂਡ…

Read More

ਅੰਮ੍ਰਿਤਪਾਲ ਸਿੰਘ ਦੀ ਹੋਏਗੀ ਰਿਹਾਈ! ਪਰਿਵਾਰ ਨੇ ਚੁੱਕਿਆ ਝੰਡਾ

ਪੰਜਾਬ ਵਿੱਚ ਆਜ਼ਾਦ ਚੋਣ ਲੜੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਵੱਡੇ ਅੰਤਰ ਨਾਲ ਜਿੱਤੇ ਹਨ। ਅੰਮ੍ਰਿਤਪਾਲ ਸਿੰਘ ਨੂੰ ਸਭ ਤੋਂ ਵੱਧ ਵੋਟਾਂ ਪਈਆਂ ਅਤੇ ਸਭ ਤੋਂ ਵੱਧ ਅੰਤਰ ਨਾਲ ਚੋਣ ਜਿੱਤੇ ਹਨ। ਜਿਸ ਤੋਂ ਬਾਅਦ ਹੁਣ ਪਰਿਵਾਰ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਲੈ ਕੇ ਆਉਣ ਲਈ ਅੱਜ ਤੋਂ ਯਤਨ ਸ਼ੁਰੂ ਕਰੇਗਾ। ਅੱਜ…

Read More

ਹਫਤਾ ਪਹਿਲਾਂ ਲਿਆਂਦੇ AC ਵਿਚ ਧਮਾਕਾ, ਸਾਰਾ ਸਮਾਨ ਸੜ ਕੇ ਸੁਆਹ

ਡੇਰਾਬੱਸੀ ਵਿੱਚ ਇਕ ਘਰ ਵਿੱਚ AC ਵਿਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਘਰ ਵਿਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ 30 ਮਈ ਨੂੰ ਏ.ਸੀ. ਖਰੀਦਿਆ ਸੀ। ਹਾਦਸੇ ਸਮੇਂ ਘਰ ਵਿਚ ਮਹਿਲਾ ਅਤੇ ਬੱਚੇ ਮੌਜੂਦ ਸਨ। ਘਰ ਦੇ ਹੇਠਾਂ ਕੱਪੜਿਆਂ…

Read More

ਪਟਿਆਲਾ ‘ਚ ਤੇਜ਼ ਹਨ੍ਹੇਰੀ ਦੌਰਾਨ ਵਾਪਰੇ ਹਾਦਸੇ ‘ਚ ਪੱਤਰਕਾਰ ਦੀ ਹੋਈ ਮੌਤ

ਪੰਜਾਬ ਭਰ ਵਿੱਚ ਬੀਤੀ ਸ਼ਾਮ ਆਈ ਤੇਜ਼ ਹਨੇਰੀ ਤੇ ਝੱਖੜ ਨਾਲ ਲੋਕਾਂ ਦਾ ਲੱਖਾਂ ਕਰੋੜਾਂ ਦਾ ਨੁਕਸਾਨ ਹੋਇਆ ਉੱਥੇ ਹੀ ਕਈ ਜਾਨਾਂ ਵੀ ਚਲੀਆਂ ਗਈਆਂ। ਇਸੇ ਦਰਮਿਆਨ ਪਟਿਆਲਾ ਤੋਂ ਪੱਤਰਕਾਰ ਅਵਿਨਾਸ਼ ਕੰਬੋਜ ਵੀ ਇਸ ਤੇਜ਼ ਹਨੇਰੀ ਝੱਖੜ ਦਾ ਸ਼ਿਕਾਰ ਹੋ ਗਏ। ਤੇਜ਼ ਹਨੇਰੀ ਝੱਖੜ ਨੇ ਅਬਿਨਾਸ਼ ਕੰਬੋਜ ਦੀ ਜਾਨ ਲੈ ਲਈ। ਅਵਿਨਾਸ਼ ਕੰਬੋਜ ਕਈ ਸਾਲਾਂ…

Read More

ਬਰਨਾਲਾ ‘ਚ ਟਰਾਈਡੈਂਟ ਫੈਕਟਰੀ ‘ਚ ਲੱਗੀ ਅੱਗ, 50 ਗੱਡੀਆਂ ਨੇ ਕੀਤੀ ਅੱ.ਗ ਕਾਬੂ

ਬਰਨਾਲਾ ਦੇ ਪਿੰਡ ਧੌਲਾ ਦੀ ਮਸ਼ਹੂਰ ਟਰਾਈਡੈਂਟ ਥਰਿੱਡ ਐਂਡ ਪੇਪਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਨਜਿੱਠਣ ਲਈ ਅੱਗ ਡਿਸਟ੍ਰਿਬਯੂਟਰੀ ਵਿੱਚ ਤੂੜੀ ਦੇ ਗੋਦਾਮ ਵਿੱਚ ਲੱਗ ਗਈ। ਜਿੱਥੇ ਭਾਰੀ ਮਾਤਰਾ ਵਿੱਚ ਤੂੜੀ ਅਤੇ ਸੁੱਕੀ ਲੱਕੜ ਸਟੋਰ ਕੀਤੀ ਗਈ ਸੀ। ਤੇਜ਼ ਹਵਾ ਕਾਰਨ ਅੱਗ ਕੁਝ ਹੀ ਸਕਿੰਟਾਂ ‘ਚ…

Read More

ਤੇਜ਼ ਹਵਾਵਾਂ ਨਾਲ ਬਦਲਿਆ ਮੌਸਮ, 19 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪਿਛਲੇ ਕਾਫੀ ਦਿਨਾਂ ਤੋਂ ਗਰਮੀ ਨੇ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ ਹੋਇਆ ਸੀ, ਹੁਣ ਕਾਫੀ ਦਿਨਾਂ ਮੀਂਹ ਪਿਆ ਹੈ ਜਿਸ ਕਰਕੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਬੁੱਧਵਾਰ ਨੂੰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ…

Read More

ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਦਰਬਾਰ ਸਾਹਿਬ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦਾ ਵੱਡਾ ਇਕੱਠ ਹੋਇਆ ਹੈ। ਇਸ ਦੌਰਾਨ ਭੀੜ ਨੇ ਹੱਥਾਂ ਵਿੱਚ ਨੰਗੀਆਂ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਭੀੜ…

Read More

ਲੋਕ ਸਭਾ ਚੋਣਾਂ ‘ਚ ਹਾਰ ਦੇ ਕਾਰਨਾਂ ਦਾ ਪਤਾ ਲਗਾਏਗੀ AAP,

ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਮਿਲੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਪਹੁੰਚੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ ਹੈ। ਇਸ ਮਾਮਲੇ ‘ਤੇ ਹੁਣ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। CM ਭਗਵੰਤ ਮਾਨ ਭਲਕੇ ਹਲਕਾਵਾਰ…

Read More

ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰੀ ਖ਼ਬਰ

ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਮਗਰੋਂ ਹੁਣ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ । ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਜਿਸ ਕਾਰਨ ਹੁਣ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ…

Read More

ਵੱਡੀ ਜਿੱਤ ਮਗਰੋਂ ਅੰਮ੍ਰਿਤਪਾਲ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ, ਜਾਣੋ ਕਾਰਨ

ਲੋਕ ਸਭਾ ਚੋਣਾਂ ਵਿਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ 3 ਸੀਟਾਂ ਨਾਲ ਦੂਜੇ ਨੰਬਰ ‘ਤੇ ਰਹੀ ਹੈ ਜਦਕਿ ਭਾਜਪਾ ਨੂੰ ਸੂਬੇ ‘ਚ ਇਕ…

Read More