ਪੰਜਾਬ ‘ਚ ਗਰਮੀ ਤੋਂ ਰਾਹਤ,18 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ…

Read More

ਪੰਜਾਬ ‘ਚ BJP ਜ਼ੀਰੋ, ਰਾਹੁਲ ਦੇ ਪ੍ਰਚਾਰ ਵਾਲੀਆਂ 3 ਸੀਟਾਂ ਕਾਂਗਰਸ ਜਿੱਤੀ

ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਆਪ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਚੋਣ ਵਿੱਚ ਜਿੱਥੇ ਪੀਐਮ ਮੋਦੀ ਦੀ ਮੁਹਿੰਮ ਬੇਅਸਰ ਰਹੀ ਹੈ, ਉੱਥੇ ਹੀ ਰਾਹੁਲ ਗਾਂਧੀ ਦੀਆਂ…

Read More

ਲੋਕ ਸਭਾ ਚੋਣਾਂ 2024 ‘ਚ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਖਡੂਰ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਸੰਗਰੂਰ, ਜਲੰਧਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ,…

Read More

ਲੁਧਿਆਣਾ ਤੋਂ ਰਾਜਾ ਵੜਿੰਗ ਜਿੱਤੇ, ਬਿੱਟੂ ਨੂੰ 21,000 ਤੋਂ ਵੱਧ ਵੋਟਾਂ ਨਾਲ ਹਰਾਇਆ

ਲੁਧਿਆਣਾ ਵਿਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਇਥੇ 21,000 ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਭਾਜਪਾ ਦੇ ਰਵਨੀਤ ਬਿੱਟੂ ਨਾਲ ਉਨ੍ਹਾਂ ਦੀ ਸਖਤ ਟੱਕਰ ਸੀ। ਰਾਜਾ ਵੜਿੰਗ ਸ਼ੁਰੂਆਤ ਤੋਂ ਹੀ ਲੀਡ ਬਣਾਏ ਹੋਏ ਸੀ। ਕਈ ਵਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਪਰ ਆਖਿਰ ਵਿਚ ਜਿੱਤ ਕਾਂਗਰਸ ਦੀ…

Read More

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ…

Read More

ਸੰਗਰੂਰ ਤੋਂ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉੱਤੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਰਹੇ ਹਨ ਜਦੋਂ ਕਿ ਤੀਜਾ ਨੰਬਰ ਸਿਮਰਜੀਤ ਸਿੰਘ ਮਾਨ ਦਾ ਰਿਹਾ ਹੈ। 

Read More

ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਜਿੱਤ ਤੈਅ, ਰਸਮੀ ਐਲਾਨ ਬਾਕੀ

ਪੰਜਾਬ ਦੀ ਜਲੰਧਰ ਸੀਟ ਉਤੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਤਕਰੀਬਨ ਜਿੱਤ ਚੁੱਕੇ ਹਨ, ਬੱਸ ਹੁਣ ਰਸਮੀ ਐਲਾਨ ਹੋਣਾ ਬਾਕੀ ਹੈ। ਚਰਨਜੀਤ ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ ਰਹੇ। ਜਦ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਅਤੇ ਅਕਾਲੀ ਦਲ ਦੇ…

Read More

ਜਿੱਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਨਹੀਂ ਮਨਾਏਗਾ ਜਸ਼ਨ, ਮਾਤਾ ਨੇ ਦੱਸਿਆ ਕਾਰਨ

ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਜਿੱਤ ਵੱਲ ਵਧ ਰਹੇ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ 6 ਜੂਨ ਤੱਕ ਕੋਈ ਵੀ ਜਸ਼ਨ ਨਹੀਂ ਮਨਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਚੱਲ ਰਹੇ ਹਨ। ਇਸ ਲਈ ਉਹ 6 ਜੂਨ ਤੱਕ ਜਿੱਤ ਦਾ ਕੋਈ ਵੀ…

Read More

ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਆਪ-ਕਾਂਗਰਸ ਦੀ ਟੱਕ.ਰ, ਮਾਲਵਿੰਦਰ ਕੰਗ ਅੱਗੇ

ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੁਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ…

Read More

ਸਸਤਾ ਹੋਇਆ ਸਿਲੰਡਰ, ਜਾਣੋ ਕਿੰਨੀਆਂ ਘਟੀਆਂ ਕੀਮਤਾਂ

ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੋਂ ਠੀਕ ਪਹਿਲਾਂ ਐਲਪੀਜੀ ਗਾਹਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਵੱਲੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੀ ਵਾਰ ਕਟੌਤੀ ਕੀਤੀ ਗਈ ਹੈ। ਇਸ ਤਰ੍ਹਾਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਐਲਪੀਜੀ ਸਿਲੰਡਰ ਦੀ ਕੀਮਤ ਤਿੰਨ ਗੁਣਾ ਹੇਠਾਂ ਆ ਗਈ ਹੈ। ਸਰਕਾਰੀ ਤੇਲ…

Read More