
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਪਾਈ ਵੋਟ
ਸਾਬਕਾ ਭਾਰਤੀ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਜੱਦੀ ਸ਼ਹਿਰ ਜਲੰਧਰ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਦਿਨ ਹੈ ਅਤੇ ਮੈਂ ਸਾਰਿਆਂ ਨੂੰ ਅਪੀਲ ਕਰਾਂਗਾ ਕਿ ਉਹ ਬਾਹਰ ਨਿਕਲ ਕੇ…