
ਜਲਦ ਮਿਲੇਗੀ ਗਰਮੀ ਤੋਂ ਰਾਹਤ! ਮੌਨਸੂਨ ਦੇ ਰਿਹਾ ਦਸਤਕ
ਰਿਕਾਰਡ ਤੋੜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਦੀ ਹੋਈ ਹੈ। ਇਸ ਨਾਲ ਪਾਰਾ ਹੇਠਾਂ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਦਸ…