
ਅੱਜ ਨਿਰਮਲਾ ਸੀਤਰਮਣ ਲੁਧਿਆਣਾ ‘ਚ ਕਰਨਗੇ ਚੋਣ ਮੀਟਿੰਗ
ਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ। ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੀ ਕਾਰੋਬਾਰੀਆਂ ਨਾਲ…