ਮਿਡ-ਏ-ਮੀਲ ਨੂੰ ਲੈ ਕੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ ਚੌਥੀ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇਅ ਮੀਲ ਦੇ ਮੈਨਿਊ ‘ਚ ਹਰ ਮਹੀਨੇ ਬਦਲਾਅ ਕੀਤਾ ਜਾਵੇਗਾ। ਮਿਡ ਡੇਅ ਮੀਲ ਸੋਸਾਇਟੀ ਵੱਲੋਂ ਜਾਰੀ ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਮਹੀਨੇ ਦੇ ਅਖ਼ੀਰ ‘ਚ ਅਗਲੇ ਮਹੀਨੇ ਦੀ ਮੈਨਿਊ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ, ਜਿਸ ਦੇ ਚੱਲਦਿਆਂ ਪੰਜਾਬ…

Read More

ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕੀਤਾ ਖ਼ੁਲਾਸਾ, ‘ਆਪ’ ਦੇ 4 ਹੋਰ ਲੀਡਰ ਜਾਣਗੇ ਜੇਲ੍ਹ! 

ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਨੇ ਇਸ ਮੌਕੇ ਭਾਜਪਾ ਤੇ ਕਈ ਦੋਸ਼ ਲਗਾਏ ਅਤੇ ਨਾਲ ਹੀ ਇਹ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ ਆਫਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ ਬਹੁਤ ਕਰੀਬੀ ਵਿਅਕਤੀ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚ ਕੀਤੀ…

Read More

ਡਾਂਸਰ ਨਾਲ ਬਦਸਲੂਕੀ ਕਰਨ ਵਾਲਿਆ ਨਿਕਲਿਆ ਪੁਲਿਸ ਮੁਲਾਜ਼ਮ, ਪੜ੍ਹੋ ਕਿਸ ਤੇ ਹੋਇਆ ਪਰਚਾ

ਕਲ੍ਹ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਚ ਇੱਕ ਮੈਰਿਜ ਪੈਲੇਸ ‘ਚ ਵਿਆਹ ਦੌਰਾਨ ਆਰਕੈਸਟਰਾ ਗਰੁੱਪ ਦੀ ਮਾਡਲ ਨਾਲ ਇਕ ਬੰਦੇ ਨੇ ਬਦਸਲੂਕੀ ਕੀਤੀ। ਜਾਂਚ ਤੋਂ ਬਾਅਦ ਦਸਿਆ ਜਾ ਰਿਹਾ ਹੈ ਕਿ ਦੋਸ਼ੀ ਡੀਐਸਪੀ ਦਾ ਰੀਡਰ ਹੈ। ਉਧਰ ਹੀ ਪੀੜ੍ਹਤਾ ਨੇ ਮਾਮਲੇ ‘ਚ ਪੁਲਿਸ ਤੋਂ ਇਨਸਾਫ ਦੀ…

Read More

ਅਪ੍ਰੈਲ-ਜੂਨ ‘ਚ ਗਰਮੀ ਕੱਢੇਗੀ ਵੱਟ, ਚੇਤਾਵਨੀ ਜਾਰੀ

ਤੇਜ਼ ਹਵਾਵਾਂ ਅਤੇ ਧੁੱਪ ਦੇ ਵਿਚਕਾਰ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ। ਆਈਐਮਡੀ ਦਾ…

Read More

ਲੋਕ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਨਾ ਲੜਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ…

Read More

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤਾ ਵੱਡਾ ਤੋਹਫਾ

ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ…

Read More

ਕਾਂਗਰਸ ‘ਚ ਸ਼ਾਮਲ ਹੋਣ ‘ਤੇ ਡਾ.ਧਰਮਵੀਰ ਗਾਂਧੀ ਨੇ ਆਖੀ ਵੱਡੀ ਗੱਲ

ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨੌਵੀਂ ਪੰਜਾਬ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਾ: ਧਰਮਵੀਰ ਗਾਂਧੀ ਨੇ ਕਿਹਾ- “ਮੈਂ ਲੋਕ ਸਭਾ…

Read More

ਹਰਿਆਣਾ ਸਰਕਾਰ ਨੂੰ ਲੱਗਿਆ ਝਟਕਾ,ਸ਼ੁਭਕਰਨ ਸਿੰਘ ਦਾ ਮਾਮਲਾ ਪਹੁੰਚਿਆ SC

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹਾਈਕੋਰਟ ਦੀ ਨਿਆਂਇਕ ਜਾਂਚ ਉੱਤੇ ਸਟੇਅ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ…

Read More

ਖੁਸ਼ਖਬਰੀ! ਹੁਣ ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਨਹੀਂ ਦੇਣਾ ਪਵੇਗਾ ਟੈਕਸ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦੋ ਅਪਰੈਲ ਨੂੰ ਰਾਤ 12 ਵਜੇ ਤੋਂ ਦੋ ਟੌਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਇਹ ਪਲਾਜ਼ੇ ਮਾਨਸਾ-ਲੁਧਿਆਣਾ ਰੋਡ ਉਤੇ ਮਹਿਲਕਲਾਂ ਅਤੇ ਮੁਲਾਂਪੁਰ ਨੇੜੇ ਸਥਿਤ ਹਨ। ਇਨ੍ਹਾਂ ਦੇ ਬੰਦ ਹੋਣ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ…

Read More

ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਇਸ ਸਮੇਂ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਰਕਾਰੀ/ਨਿੱਜੀ ਤੇ ਐਫੀਲੀਏਟਿਡ ਸਕੂਲਾਂ ’ਚ ਸੋਮਵਾਰ ਤੋਂ ਨਵੇਂ ਅਕਾਦਮਿਕ ਵਰ੍ਹੇ 2024-25 ਦਾ ਆਗ਼ਾਜ਼ ਹੋ ਗਿਆ ਹੈ। ਇਸ ਦੇ ਨਾਲ ਸੀਨੀਅਰ ਸੈਕੰਡਰੀ, ਹਾਈ ਮਿਡਲ ਤੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਵੀ ਤਬਦੀਲ ਹੋ ਜਾਵੇਗਾ। ਸਾਰੇ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਤੇ 2:00 ਵਜੇ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮਾਂ ਤਬਦੀਲੀ ਦੇ ਹੁਕਮ…

Read More