ਖੇਡ ਜਗਤ ਨੂੰ ਝਟਕਾ! ਟੀਮ ਇੰਡੀਆ ਦੇ ਸਪਿਨਰ ਨੇ ਲਿਆ ਸੰਨਿਆਸ
ਭਾਰਤ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਟੀਮ ਇੰਡੀਆ ਦੇ ਆਫ ਸਪਿਨਰ ਆਰ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਗਾਬਾ ਟੈਸਟ ਖਤਮ ਹੁੰਦੇ ਹੀ ਅਸ਼ਵਿਨ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। ਰਵੀਚੰਦਰਨ ਅਸ਼ਵਿਨ ਭਾਰਤੀ ਟੈਸਟ ਇਤਿਹਾਸ ਦੇ ਹੁਣ ਤੱਕ…