
ਓਲੰਪਿਕ ਵਿੱਚ 2 ਮੈਡਲ ਜਿੱਤਣ ਵਾਲੀ ਮਨੂ ਭਾਕਰ ਪਰਤੀ ਭਾਰਤ, ਹੋਇਆ ਨਿੱਘਾ ਸਵਾਗਤ
ਪੈਰਿਸ ਓਲੰਪਿਕ 2024 ‘ਚ ਨਿਸ਼ਾਨੇਬਾਜ਼ੀ ‘ਚ ਦੋਹਰਾ ਤਗਮਾ ਜਿੱਤਣ ਤੋਂ ਬਾਅਦ ਨਿਸ਼ਾਨੇਬਾਜ਼ ਮਨੂ ਭਾਕਰ ਬੁੱਧਵਾਰ 7 ਅਗਸਤ ਦੀ ਸਵੇਰ ਨੂੰ ਦਿੱਲੀ ਪਹੁੰਚ ਗਈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਲਈ ਹਜ਼ਾਰਾਂ ਲੋਕ ਹਵਾਈ ਅੱਡੇ ‘ਤੇ ਪਹੁੰਚੇ। ਕਿਸੇ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ…