
ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, NADA ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ
ਭਾਰਤੀ ਪੁਰਸ਼ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਕਾਰਨ ਬਜਰੰਗ ਦੀ ਪੈਰਿਸ ਓਲੰਪਿਕ ‘ਚ ਸ਼ਮੂਲੀਅਤ ਨੂੰ ਵੱਡਾ ਝਟਕਾ ਲੱਗਾ ਹੈ। ਨਾਡਾ ਮੁਤਾਬਕ ਬਜਰੰਗ ਨੇ 10 ਮਾਰਚ ਨੂੰ ਸੋਨੀਪਤ ‘ਚ ਹੋਏ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ…