Telegram ਦੇਸ਼ ਲਈ ਖ਼ਤਰਾ, ਯੂਕਰੇਨ ਨੇ ਐਪ ਤੇ ਲਗਾਈ ਪਾਬੰਦੀ
ਯੂਕਰੇਨ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਇਹ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਅਤੇ ਫ਼ੌਜ ਦੇ ਅਧਿਕਾਰੀਆਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਯੂਕਰੇਨ ਦਾ ਦਾਅਵਾ ਹੈ ਕਿ ਰੂਸ ਟੈਲੀਗ੍ਰਾਮ ਰਾਹੀਂ ਉਸ ਦੇ ਦੇਸ਼ ਦੀ ਜਾਸੂਸੀ ਕਰ ਰਿਹਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਇਹ ਐਲਾਨ ਕੀਤਾ…