
ਜਲਦ ਬਦਲਣਗੇ ਸਿਮ ਕਾਰਡ ਪੋਰਟੇਬਿਲਟੀ ਦੇ ਨਿਯਮ, ਜਾਣੋ ਨਵੇਂ ਨਿਯਮ
ਮੋਬਾਈਲ ਫੋਨ ਉਪਭੋਗਤਾਵਾਂ ਲਈ ਇੱਕ ਵੱਡੀ ਖ਼ਬਰ ਆਈ ਹੈ। ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ ਨੇ ਮੋਬਾਈਲ ਨੰਬਰ ਪੋਰਟੇਬਿਲਟੀ (MNP) ਨਾਲ ਸਬੰਧਤ ਨਿਯਮਾਂ ਵਿੱਚ ਜ਼ਰੂਰੀ ਬਦਲਾਅ ਕੀਤੇ ਹਨ। ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਣਗੇ ਅਤੇ ਸਮਾਰਟਫੋਨ ਉਪਭੋਗਤਾਵਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੇ ਜਾ ਰਹੇ ਹਨ। ਹੁਣ ਸਿਮ ਕਾਰਡ ਨੂੰ ਆਸਾਨੀ ਨਾਲ ਪੋਰਟ…