
WhatsApp ‘ਤੇ ਇਨ੍ਹਾਂ ਨੰਬਰਾਂ ਤੋਂ ਆਏ ਕਾਲ ਤਾਂ ਹੋ ਜਾਓ ਸਾਵਧਾਨ, ਜਾਰੀ ਐਡਵਾਈਜ਼ਰੀ
ਹਾਲ ਹੀ ਵਿਚ WhatsApp ਉਤੇ ਫਰਾਡ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਬਾਰੇ ਦੂਰਸੰਚਾਰ ਵਿਭਾਗ ਨੇ ਲੋਕਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਰਸੰਚਾਰ ਮੰਤਰਾਲੇ ਦੇ ਅਨੁਸਾਰ ਲੋਕਾਂ ਨੂੰ ਸੰਚਾਰ ਵਿਭਾਗ ਦੇ ਨਾਮ ਉਤੇ ਅਜਿਹੀਆਂ ਧੋਖਾਧੜੀ ਵਾਲੀਆਂ ਕਾਲਾਂ ਆ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਆਪਣਾ ਵੇਰਵਾ ਨਹੀਂ…