
ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ…………….!
ਨਾਸਾ ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਧਰਤੀ ‘ਤੇ ਵਾਪਸ ਆ ਗਏ ਹਨ। ਪਿਛਲੇ ਸਾਲ ਜੂਨ ਵਿੱਚ ਇਹ ਦੋਵੇਂ ਪੁਲਾੜ ਯਾਤਰਾ ਦੇ ਲਈ 8 ਦਿਨਾਂ ਦੇ ਮਿਸ਼ਨ ਲਈ ਅੰਤਰਰਾਸ਼ਟਰੀ ਅੰਤਰਿਕਸ਼ ਸਟੇਸ਼ਨ ‘ਤੇ ਗਏ ਸਨ, ਪਰ ਉਹ 9 ਮਹੀਨੇ ਤੋਂ ਵੱਧ ਸਮੇਂ ਲਈ ਉਥੇ ਹੀ ਫਸੇ ਰਹਿ ਗਏ। ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਪਿਛਲੇ…