‘ਵਿਨੇਸ਼ ਫੋਗਾਟ, ਤੁਸੀਂ ਭਾਰਤ ਦਾ ਮਾਨ ਹੋ’, PM MODI ਨੇ ਵਧਾਇਆ ਹੌਂਸਲਾ

ਪੈਰਿਸ ਓਲੰਪਿਕ 2024 ਦੇ 12ਵੇਂ ਦਿਨ ਭਾਰਤ ਲਈ ਨਿਰਾਸ਼ਾਜਨਕ ਖਬਰ ਸਾਹਮਣੇ ਆਈ ਹੈ। ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ, ਜਿਸ ਨੇ ਮਹਿਲਾ ਫ੍ਰੀਸਟਾਈਲ 50 ਕਿਲੋਗ੍ਰਾਮ ਵਿੱਚ ਥਾਂ ਪੱਕੀ ਕੀਤੀ ਸੀ, ਉਸ ਦਾ ਤਗ਼ਮਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਬੁੱਧਵਾਰ ਸਵੇਰੇ ਸੋਨ ਤਗਮੇ ਦੇ ਮੈਚ ਤੋਂ ਪਹਿਲਾਂ ਵਜ਼ਨ ਦੌਰਾਨ ਉਸ ਦਾ ਭਾਰ 100 ਗ੍ਰਾਮ ਵੱਧ ਪਾਇਆ ਗਿਆ।…

Read More

Vinesh Phogat ਪੈਰਿਸ ਓਲੰਪਿਕ ਤੋਂ disqualified, ਭਾਰਤ ਨੂੰ ਲੱਗਾ ਵੱਡਾ ਝਟਕਾ

ਰਿਸ ਓਲੰਪਿਕ ‘ਚ ਅੱਜ ਹੋਣ ਵਾਲੇ ਕੁਸ਼ਤੀ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ 50 ਕਿਲੋ ਭਾਰ ਵਰਗ ਵਿੱਚ ਹਿੱਸਾ ਲਿਆ ਸੀ। ਇਸ ਵਿੱਚ ਉਸ ਨੇ ਲਗਾਤਾਰ ਮੈਚ ਜਿੱਤ ਕੇ ਫਾਈਨਲ ਵਿੱਚ ਥਾਂ…

Read More

ਓਲੰਪਿਕ ਵਿੱਚ 2 ਮੈਡਲ ਜਿੱਤਣ ਵਾਲੀ ਮਨੂ ਭਾਕਰ ਪਰਤੀ ਭਾਰਤ, ਹੋਇਆ ਨਿੱਘਾ ਸਵਾਗਤ

ਪੈਰਿਸ ਓਲੰਪਿਕ 2024 ‘ਚ ਨਿਸ਼ਾਨੇਬਾਜ਼ੀ ‘ਚ ਦੋਹਰਾ ਤਗਮਾ ਜਿੱਤਣ ਤੋਂ ਬਾਅਦ ਨਿਸ਼ਾਨੇਬਾਜ਼ ਮਨੂ ਭਾਕਰ ਬੁੱਧਵਾਰ 7 ਅਗਸਤ ਦੀ ਸਵੇਰ ਨੂੰ ਦਿੱਲੀ ਪਹੁੰਚ ਗਈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਲਈ ਹਜ਼ਾਰਾਂ ਲੋਕ ਹਵਾਈ ਅੱਡੇ ‘ਤੇ ਪਹੁੰਚੇ। ਕਿਸੇ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ…

Read More

ਆਫ ਸੀਜ਼ਨ ਤੋਂ ਪਹਿਲਾਂ AC ਦੀਆਂ ਕੀਮਤਾਂ ਡਿੱਗੀਆਂ, ਖਰੀਦਣ ਵਾਲਿਆਂ ਦੀ ਲੱਗੀ ਭੀੜ

ਫਲਿੱਪਕਾਰਟ ‘ਤੇ ਬਿਗ ਬੱਚਟ ਡੇਜ਼ ਸੇਲ ਦਾ ਅੱਜ ਆਖਰੀ ਦਿਨ ਹੈ। ਸੇਲ ‘ਚ ਗਾਹਕ 80% ਦੀ ਛੋਟ ‘ਤੇ ਘਰੇਲੂ ਟੀਵੀ ਅਤੇ ਹੋਰ ਉਪਕਰਨ ਲਿਆ ਸਕਦੇ ਹਨ। ਇੱਥੋਂ ਟੀ.ਵੀ., ਪੱਖਾ, ਫਰਿੱਜ, ਏ.ਸੀ ਅਤੇ ਵਾਸ਼ਿੰਗ ਮਸ਼ੀਨ ਸਭ ਕੁਝ ਬਹੁਤ ਹੀ ਘੱਟ ਕੀਮਤ ‘ਤੇ ਮਿਲੇਗਾ। ਹੁਣ ਹੌਲੀ-ਹੌਲੀ ਏਅਰ ਕੰਡੀਸ਼ਨਿੰਗ ਦਾ ਸੀਜ਼ਨ ਖਤਮ ਹੋ ਜਾਵੇਗਾ ਅਤੇ ਫਿਰ ਜਿਵੇਂ ਹੀ…

Read More

ਕੇਰਲ ਵਿੱਚ ਜ਼ਮੀਨ ਖਿਸਕਣ ਕਰਕੇ ਮਲਬੇ ਹੇਠਾਂ ਦਬੇ 100 ਤੋਂ ਵੱਧ ਲੋਕ, 12 ਦੀ ਮੌ.ਤ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿੱਚ 100 ਤੋਂ ਵੱਧ ਲੋਕ ਫਸੇ ਹੋਏ ਹਨ। ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ…

Read More

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 9 ਤਸਕਰਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਗ੍ਰਿਫਤਾਰ

ਪੰਜਾਬ ਦੇ ਜਲੰਧਰ ਵਿੱਚ ਥਾਣਾ ਸਿਟੀ ਪੁਲਿਸ ਨੇ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ…

Read More

ਜਲਦੀ ਨਿਬੇੇੜ ਲਓ ਜ਼ਰੂਰੀ ਕੰਮ! ਅਗਲੇ ਮਹੀਨੇ14 ਦਿਨ ਬੰਦ ਰਹਿਣਗੇ ਬੈਂਕ

ਭਾਰਤੀ ਰਿਜ਼ਰਵ ਬੈਂਕ ਆਪਣੀ ਵੈੱਬਸਾਈਟ ‘ਤੇ ਹਰ ਮਹੀਨੇ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। RBI ਮੁਤਾਬਕ ਅਗਸਤ ਵਿੱਚ ਵੱਖ-ਵੱਖ ਕਾਰਨਾਂ ਕਰਕੇ ਬੈਂਕ 14 ਦਿਨ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਤੁਸੀਂ ਇਹ ਜਾਣਕਾਰੀ ਇਕੱਠੀ ਕਰ ਸਕਦੇ ਹੋ ਅਤੇ ਅਗਲੇ ਮਹੀਨੇ ਲਈ ਬੈਂਕ ਨਾਲ ਸਬੰਧਤ ਕੰਮ ਦੀ ਯੋਜਨਾ ਬਣਾ ਸਕਦੇ ਹੋ। ਅਗਸਤ ‘ਚ ਰੱਖੜੀ ਅਤੇ ਜਨਮ ਅਸ਼ਟਮੀ…

Read More

ਰਾਜਾ ਵੜਿੰਗ ਨੇ ਕੈਂਸਰ ਦਾ ਇਲਾਜ ਮੁਫ਼ਤ ਕਰਨ ਦਾ ਚੁੱਕਿਆ ਮੁੱਦਾ

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਲੁਧਿਆਣਾ ਤੋਂ MP ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਵਿੱਚ ਕੈਂਸਰ ਦੇ ਇਲਾਜ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਕੈਂਸਰ ਦੀਆਂ ਦਵਾਈਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕੀ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਸਕਦਾ ਹੈ ? ਰਾਜਾ ਵੜਿੰਗ ਨੇ ਇਸ ਬਾਰੇ ਬੋਲਦਿਆਂ ਕਿਹਾ…

Read More

ਹੋ ਜਾਓ ਸਾਵਧਾਨ! ਬਾਜ਼ਾਰਾਂ ਵਿੱਚ ਐਕਟਿਵ ਹੋਇਆ ਖੁਜਲੀ ਗੈਂਗ

ਇਸ ਮੌਸਮ ਦੇ ਵਿੱਚ ਬਾਜ਼ਾਰ ‘ਚ ਸੈਰ ਕਰਦੇ ਸਮੇਂ ਖੁਜਲੀ ਹੋਣਾ ਬਹੁਤ ਆਮ ਗੱਲ ਹੈ। ਬਾਰਿਸ਼ ਦੇ ਦੌਰਾਨ ਬਹੁਤ ਸਾਰੇ ਬੈਕਟੀਰੀਆ ਸਾਡੇ ਸਰੀਰ ਵਿੱਚ ਚਿਪਕ ਜਾਂਦੇ ਹਨ ਜਿਸ ਕਾਰਨ ਸਾਨੂੰ ਖੁਜਲੀ ਮਹਿਸੂਸ ਹੋ ਸਕਦੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਵੀ ਅਜਿਹਾ ਸੋਚ ਰਹੇ ਹੋ ਤਾਂ ਸਾਵਧਾਨ ਹੋ ਜਾਓ। ਜੀ ਹਾਂ, ਇਹ ਇੱਕ…

Read More

ਸ਼ਿਮਲਾ ਜਾਣਾ ਹੋਵੇਗਾ ਆਸਾਨ! 12 ਕਿਲੋਮੀਟਰ ਘਟੇਗੀ ਦੂਰੀ

ਨੈਸ਼ਨਲ ਹਾਈਵੇਅ ਅਥਾਰਟੀ (NHAI) ਅਧੀਨ ਹਿਮਾਚਲ ਪ੍ਰਦੇਸ਼ ਵਿੱਚ ਚਾਰ ਮਾਰਗੀ ਪ੍ਰੋਜੈਕਟਾਂ ਦਾ ਨਿਰਮਾਣ ਲਗਾਤਾਰ ਚੱਲ ਰਿਹਾ ਹੈ। ਕਾਲਕਾ ਅਤੇ ਸ਼ਿਮਲਾ ਨੂੰ ਜੋੜਨ ਵਾਲੇ ਫੋਰ ਲੇਨ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ NHI ਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਕੈਥਲੀਘਾਟ-ਧਾਲੀ ਫੋਰ ਲੇਨ ‘ਤੇ ਬਣ ਰਹੀ ਸ਼ੁੰਗਲ ਸੁਰੰਗ ਦਾ ਬ੍ਰੇਕ-ਥਰੂ ਹੋਇਆ ਅਤੇ ਸੁਰੰਗ ਦੇ ਦੋਵੇਂ ਸਿਰੇ…

Read More