ਕੇਰਲ ਵਿੱਚ ਜ਼ਮੀਨ ਖਿਸਕਣ ਕਰਕੇ ਮਲਬੇ ਹੇਠਾਂ ਦਬੇ 100 ਤੋਂ ਵੱਧ ਲੋਕ, 12 ਦੀ ਮੌ.ਤ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿੱਚ 100 ਤੋਂ ਵੱਧ ਲੋਕ ਫਸੇ ਹੋਏ ਹਨ। ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ…

Read More

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 9 ਤਸਕਰਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਗ੍ਰਿਫਤਾਰ

ਪੰਜਾਬ ਦੇ ਜਲੰਧਰ ਵਿੱਚ ਥਾਣਾ ਸਿਟੀ ਪੁਲਿਸ ਨੇ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ…

Read More

ਜਲਦੀ ਨਿਬੇੇੜ ਲਓ ਜ਼ਰੂਰੀ ਕੰਮ! ਅਗਲੇ ਮਹੀਨੇ14 ਦਿਨ ਬੰਦ ਰਹਿਣਗੇ ਬੈਂਕ

ਭਾਰਤੀ ਰਿਜ਼ਰਵ ਬੈਂਕ ਆਪਣੀ ਵੈੱਬਸਾਈਟ ‘ਤੇ ਹਰ ਮਹੀਨੇ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। RBI ਮੁਤਾਬਕ ਅਗਸਤ ਵਿੱਚ ਵੱਖ-ਵੱਖ ਕਾਰਨਾਂ ਕਰਕੇ ਬੈਂਕ 14 ਦਿਨ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਤੁਸੀਂ ਇਹ ਜਾਣਕਾਰੀ ਇਕੱਠੀ ਕਰ ਸਕਦੇ ਹੋ ਅਤੇ ਅਗਲੇ ਮਹੀਨੇ ਲਈ ਬੈਂਕ ਨਾਲ ਸਬੰਧਤ ਕੰਮ ਦੀ ਯੋਜਨਾ ਬਣਾ ਸਕਦੇ ਹੋ। ਅਗਸਤ ‘ਚ ਰੱਖੜੀ ਅਤੇ ਜਨਮ ਅਸ਼ਟਮੀ…

Read More

ਰਾਜਾ ਵੜਿੰਗ ਨੇ ਕੈਂਸਰ ਦਾ ਇਲਾਜ ਮੁਫ਼ਤ ਕਰਨ ਦਾ ਚੁੱਕਿਆ ਮੁੱਦਾ

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਲੁਧਿਆਣਾ ਤੋਂ MP ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਵਿੱਚ ਕੈਂਸਰ ਦੇ ਇਲਾਜ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਕੈਂਸਰ ਦੀਆਂ ਦਵਾਈਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕੀ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਸਕਦਾ ਹੈ ? ਰਾਜਾ ਵੜਿੰਗ ਨੇ ਇਸ ਬਾਰੇ ਬੋਲਦਿਆਂ ਕਿਹਾ…

Read More

ਹੋ ਜਾਓ ਸਾਵਧਾਨ! ਬਾਜ਼ਾਰਾਂ ਵਿੱਚ ਐਕਟਿਵ ਹੋਇਆ ਖੁਜਲੀ ਗੈਂਗ

ਇਸ ਮੌਸਮ ਦੇ ਵਿੱਚ ਬਾਜ਼ਾਰ ‘ਚ ਸੈਰ ਕਰਦੇ ਸਮੇਂ ਖੁਜਲੀ ਹੋਣਾ ਬਹੁਤ ਆਮ ਗੱਲ ਹੈ। ਬਾਰਿਸ਼ ਦੇ ਦੌਰਾਨ ਬਹੁਤ ਸਾਰੇ ਬੈਕਟੀਰੀਆ ਸਾਡੇ ਸਰੀਰ ਵਿੱਚ ਚਿਪਕ ਜਾਂਦੇ ਹਨ ਜਿਸ ਕਾਰਨ ਸਾਨੂੰ ਖੁਜਲੀ ਮਹਿਸੂਸ ਹੋ ਸਕਦੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਵੀ ਅਜਿਹਾ ਸੋਚ ਰਹੇ ਹੋ ਤਾਂ ਸਾਵਧਾਨ ਹੋ ਜਾਓ। ਜੀ ਹਾਂ, ਇਹ ਇੱਕ…

Read More

ਸ਼ਿਮਲਾ ਜਾਣਾ ਹੋਵੇਗਾ ਆਸਾਨ! 12 ਕਿਲੋਮੀਟਰ ਘਟੇਗੀ ਦੂਰੀ

ਨੈਸ਼ਨਲ ਹਾਈਵੇਅ ਅਥਾਰਟੀ (NHAI) ਅਧੀਨ ਹਿਮਾਚਲ ਪ੍ਰਦੇਸ਼ ਵਿੱਚ ਚਾਰ ਮਾਰਗੀ ਪ੍ਰੋਜੈਕਟਾਂ ਦਾ ਨਿਰਮਾਣ ਲਗਾਤਾਰ ਚੱਲ ਰਿਹਾ ਹੈ। ਕਾਲਕਾ ਅਤੇ ਸ਼ਿਮਲਾ ਨੂੰ ਜੋੜਨ ਵਾਲੇ ਫੋਰ ਲੇਨ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ NHI ਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਕੈਥਲੀਘਾਟ-ਧਾਲੀ ਫੋਰ ਲੇਨ ‘ਤੇ ਬਣ ਰਹੀ ਸ਼ੁੰਗਲ ਸੁਰੰਗ ਦਾ ਬ੍ਰੇਕ-ਥਰੂ ਹੋਇਆ ਅਤੇ ਸੁਰੰਗ ਦੇ ਦੋਵੇਂ ਸਿਰੇ…

Read More

ਅਗਲੇ 3 ਘੰਟਿਆਂ ਦੌਰਾਨ ਭਾਰੀ ਬਾਰਸ਼ ਦਾ ਅਲਰਟ ਜਾਰੀ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਰਿਹਾ ਹੈ ਅਤੇ ਅਗਲੇ 3 ਤੋਂ 4 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ। ਇਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ,…

Read More

ਸਾਵਧਾਨ ! E-Challan ਦੇ ਨਾਮ ਤੇ ਹੋ ਰਹੀ ਵੱਡੀ ਧੋਖਾਧੜੀ

ਅੱਜ ਦੇ ਸਮੇਂ ਵਿੱਚ ਲੋਕ ਬਾਈਕ ਤੇ ਕਾਰਾਂ ਖ਼ਰੀਦਣਾ ਚਾਹੁੰਦੇ ਹਨ। ਕਈ ਵਾਰ ਉਨ੍ਹਾਂ ਦਾ ਵਾਹਨ ਟ੍ਰੈਫਿਕ ਨਿਯਮ ਤੋੜਦਾ ਹੈ ਤੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਜਾਂਦਾ ਹੈ। ਨਿਯਮ ਤੋੜਨ ਕਾਰਨ ਲੋਕ ਉਸ ਵਾਹਨ ਦੇ ਚਲਾਨ ਵੀ ਕੱਟਦੇ ਹਨ ਪਰ ਸਾਈਬਰ ਧੋਖੇਬਾਜ਼ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਈ-ਚਲਾਨ ਦਾ…

Read More

ਸਕੇ ਭਰਾ ਨੇ ਪੂਰੇ ਪਰਿਵਾਰ ਨੂੰ ਮੌ.ਤ ਦੇ ਘਾਟ ਉਤਾਰਿਆ, ਮਿਲੀਆਂ 5 ਅਧਸੜੀਆਂ ਲਾ.ਸ਼ਾਂ

ਅੰਬਾਲਾ ਤੋਂ ਵੱਡੀ ਖਬਰ ਆ ਰਹੀ ਹੈ। ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ‘ਚ ਪਰਿਵਾਰ ਦੇ ਪੰਜ ਦੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਇਥੋਂ ਦੇ ਪਿੰਡ ਰਤੋਰ ਦੇ ਖੇਤਾਂ ਵਿਚ ਪਰਿਵਾਰ ਦੇ 5 ਜੀਆਂ ਦਾ ਕਤਲ ਕੀਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਸਕੇ ਭਰਾ ਨੇ ਆਪਣੇ ਭਰਾ ਦਾ ਪੂਰਾ ਪਰਿਵਾਰ ਖਤਮ ਕਰ ਦਿੱਤਾ ਹੈ। ਰਾਤ…

Read More

Microsoft ਦੇ ਸਰਵਰ ਵਿੱਚ ਖਰਾਬੀ, ਦੁਨੀਆ ਭਰ ਵਿੱਚ ਹਵਾਈ ਸੇਵਾਵਾਂ ਪ੍ਰਭਾਵਿਤ

ਦੁਨੀਆ ਭਰ ਦੇ ਕਈ ਹਵਾਈ ਅੱਡਿਆਂ ‘ਤੇ ਤਕਨੀਕੀ ਖਰਾਬੀ ਕਾਰਨ ਸੇਵਾਵਾਂ ਠੱਪ ਹੋ ਗਈਆਂ ਹਨ । ਇਸ ਕਾਰਨ ਕਈ ਕੰਪਨੀਆਂ ਦੇ ਜਹਾਜ਼ ਉੱਡਣ ਦੇ ਯੋਗ ਨਹੀਂ ਹਨ। ਟਿਕਟ ਬੁਕਿੰਗ ਤੋਂ ਲੈ ਕੇ ਚੈੱਕ-ਇਨ ਤੱਕ ਸਮੱਸਿਆਵਾਂ ਹਨ।ਮਾਈਕ੍ਰੋਸਾਫਟ ਦੇ ਸਰਵਰ ਵਿੱਚ ਖਰਾਬੀ ਕਾਰਨ ਅਜਿਹਾ ਹੋ ਰਿਹਾ ਹੈ। ਇਸ ਸਮੱਸਿਆ ਕਾਰਨ ਦੁਨੀਆ ਭਰ ਵਿੱਚ ਉਡਾਣਾਂ ਨੂੰ ਕੈਂਸਲ ਕਰਨਾ…

Read More