ਸਤਿਸੰਗ ਦੌਰਾਨ ਭਗਦੜ- ਹਾਥਰਸ ਹਾਦਸੇ ਵਿੱਚ ਮੌ.ਤ ਦੀ ਗਿਣਤੀ 107 ਤੇ ਪੁੱਜੀ

ਅਲੀਗੜ੍ਹ ਦੇ ਕਮਿਸ਼ਨਰ ਚੈਤਰਾ ਵੀ ਦਾ ਦਾਅਵਾ ਹੈ ਕਿ ਇਸ ਹਾਦਸੇ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ।  ਕਮਿਸ਼ਨਰ ਅਲੀਗੜ੍ਹ ਨੇ ਦੱਸਿਆ ਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 18 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਰਾਸ਼ਟਰਪਤੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸਾਂਸਦ ਰਾਹੁਲ ਗਾਂਧੀ, ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ…

Read More

ਅਕਾਲੀ ਦਲ ਨੂੰ ਲੱਗਾ ਝਟਕਾ! ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਮਾੜੀ ਕਾਰਗੁਜਾਰੀ ਹੁਣ ਸਵਾਲਾਂ ਦੇ ਘੇਰੇ ਵਿੱਚ ਹੈ। ਖਾਸ ਕਰਕੇ ਅਕਾਲੀ ਦਲ ਦੇ ਹੀ ਕਈ ਲੀਡਰ ਪ੍ਰਧਾਨ ਦੀ ਕਰੁਸੀ ‘ਤੇ ਨਵਾਂ ਚਿਹਰਾ ਬੈਠਾਉਣ ਦੀ ਮੰਗ ਕਰ ਰਹੇ ਹਨ ਤਾਂ ਦੂਜੇ ਪਾਸੇ ਅਕਾਲੀ ਦਲ ਨੂੰ ਵੀ ਝਟਕੇ ਲੱਗ ਰਹੇ ਹਨ।  ਅਕਾਲੀ ਦਲ ਦੇ…

Read More

SBI ਖਾਤਾ ਧਾਰਕਾਂ ਲਈ ਚੇਤਾਵਨੀ ! ਇਸ ਲਿੰਕ ਨੂੰ ਖੋਲ੍ਹਣ ਨਾਲ ਖ਼ਾਤਾ ਹੋ ਜਾਏਗਾ ਖਾਲੀ

 ਦੇਸ਼ ਵਿੱਚ ਇਨ੍ਹੀਂ ਦਿਨੀਂ ਸਾਈਬਰ ਕ੍ਰਾਈਮ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜਕੱਲ੍ਹ ਆਨਲਾਈਨ ਧੋਖੇਬਾਜ਼ ਲੁੱਟ ਦੇ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ। ਲੁਟੇਰਿਆਂ ਨੇ ਕਈ ਤਰ੍ਹਾਂ ਦੇ ਤਰੀਕੇ ਅਪਣਾ ਕੇ ਲੋਕਾਂ ਨੂੰ ਠੱਗਣਾ ਸ਼ੁਰੂ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਭਾਰਤ ਦੇ ਸਭ ਤੋਂ ਵੱਡੇ ਬੈਂਕ ਐਸਬੀਆਈ (ਸਟੇਟ ਬੈਂਕ ਆਫ ਇੰਡੀਆ) ਦੁਆਰਾ ਗਾਹਕਾਂ ਨੂੰ ਇੱਕ…

Read More

ਪੰਜਾਬ ਨੂੰ ਗਰਮੀ ਤੋਂ ਰਾਹਤ ਨਹੀਂ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਵਿਚ ਤੇਜ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਤਾਪਮਾਨ ਦੇ ਅੱਜ ਹੋਰ ਵਧਣ ਦੇ ਆਸਾਰ ਹਨ। ਸੂਬੇ…

Read More

ਦੁਖਦਾਈ ਖ਼ਬਰ- 4 ਯੂਟਿਊਬਰ ਨੌਜਵਾਨਾਂ ਦੀ ਭਿਆਨਕ ਹਾਦਸੇ ‘ਚ ਮੌ.ਤ

ਉੱਤਰ ਪ੍ਰਦੇਸ਼ ਦੇ ਅਮਰੋਹਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਵਿੱਚ ਸਵਾਰ ਚਾਰ ਦੋਸਤਾਂ ਦੀ ਮੌਤ ਹੋ ਗਈ। 2 ਨੌਜਵਾਨ ਗੰਭੀਰ ਜ਼ਖਮੀ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਦਸ ਦੇਈਏ ਕਿ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋਈ…

Read More

ਵਾਇਰਲ ਗੀਤ ‘ਬੱਦੋ-ਬੱਦੀ’ YouTube ਤੋਂ ਹਟਾਇਆ ਗਿਆ, ਜਾਣੋ ਵਜ੍ਹਾ

ਹਾਲ ਹੀ ‘ਚ ਇਕ ਗੀਤ ਕਾਫੀ ਵਾਇਰਲ ਹੋਇਆ ਸੀ। ਪਾਕਿਸਤਾਨੀ ਗਾਇਕ ਚਾਹਤ ਫਤਿਹ ਅਲੀ ਖਾਨ ਦੇ ਉਸ ਗੀਤ ਦਾ ਨਾਂ ਸੀ ‘ਬਦੋ ਬਦੀ’। ਅਜਿਹਾ ਇਸ ਲਈ ਕਿਉਂਕਿ ਹੁਣ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਗੀਤ ਦੇ ਬੋਲ ਤਾਂ ਠੀਕ ਸਨ ਪਰ ਚਾਹਤ ਫਤਿਹ ਅਲੀ ਖਾਨ ਦੀ ਆਵਾਜ਼ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਪਰ…

Read More

ਸਿੱਧੂ ਮੂਸੇਵਾਲਾ ਦੀ ਯਾਦ ‘ਚ ਨਮ ਹੋਈਆਂ ਮਾਂ ਦੀਆਂ ਅੱਖਾਂ, ਬੋਲੇ- ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ। ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਨੂੰ ਅੱਜ ਯਾਨੀ 29 ਮਈ ਨੂੰ ਇੱਕ ਵਾਰ ਫਿਰ ਯਾਦ ਕਰਦਿਆਂ ਭਾਵੁਕ ਪੋਸਟ…

Read More

ਸੁਨੰਦਾ ਸ਼ਰਮਾ ਨੇ ਰਚਿਆ ਇਤਿਹਾਸ, ਪੰਜਾਬੀਆਂ ਦਾ ਮਾਣ ਵਧਾਉਂਦੇ Cannes ‘ਤੇ ਛਾਈ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬੀਆਂ ਦਾ ਨਾਂ ਪੂਰੇ ਦੇਸ਼ ਵਿਚ ਰੌਸ਼ਨ ਕਰ ਦਿੱਤਾ ਹੈ। ਦਰਅਸਲ ਉਨ੍ਹਾਂ ਨੇ ਵਿਦੇਸ਼ ਜਾ ਕੇ Cannes ਫਿਲਮ ਫੈਸਟੀਵਲ ਦਾ ਹਿੱਸਾ ਬਣ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਇਸ ‘ਤੇ ਸੁੰਨਦਾ ਸ਼ਰਮਾ ਨੇ ਆਪਣੀ ਖੁਸ਼ੀ ਵੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਲਈ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਵੀ ਸਾਂਝੀ…

Read More

CBSE ਨੇ ਐਲਾਨੇ 12ਵੀਂ ਦੇ ਨਤੀਜੇ, 87.98 ਫੀਸਦੀ ਵਿਦਿਆਰਥੀ ਹੋਏ ਪਾਸ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਸਾਲ ਲਗਭਗ 39 ਲੱਖ ਵਿਦਿਆਰਥੀ 10ਵੀਂ-12ਵੀਂ ਬੋਰਡ ਦੀ ਪ੍ਰੀਖਿਆ ਲਈ ਬੈਠੇ ਹਨ। ਸੀਬੀਐਸਈ ਬੋਰਡ ਨੇ ਸੋਮਵਾਰ 13 ਮਈ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਸਾਲ 2024 ਦੇ 12ਵੀਂ ਬੋਰਡ ਦੇ ਨਤੀਜਿਆਂ ‘ਚ 91.52 ਫੀਸਦੀ ਲੜਕੀਆਂ ਪਾਸ ਹੋਈਆਂ ਹਨ। ਜਦੋਂ…

Read More

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ ‘ਤੇ ਘਿਰੇ ਚੰਨੀ, ਨੋਟਿਸ ਜਾਰੀ

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਰੇ ਫਸ ਗਏ ਹਨ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ DGP ਨੂੰ…

Read More