
ਦਿੱਲੀ ਪਹੁੰਚੇ CM ਮਾਨ, ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੀ ਪੰਜਾਬ ਇਕਾਈ ਵੀ ਸੰਘਰਸ਼ ਦੇ ਰਾਹ ‘ਤੇ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।ਮੁਹਾਲੀ ‘ਚ ‘ਆਪ’…