
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ
ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ…