ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਹੈ ਕਿ ਕਿਵੇਂ…

Read More

ਪੰਜਾਬ ਚ ਗਰਮੀ ਨੇ ਕੱਢੇ ਵੱਟ, ਪਾਰਾ 41 ਤੋਂ ਪਾਰ

ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ ਫਾਜ਼ਿਲਕਾ ਸਭ ਤੋਂ ਗਰਮ ਰਹੇ। ਇੱਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਵੀ ਵੱਧ…

Read More

ਗਰਮੀ ਨੇ ਕੱਢੇ ਵੱਟ, 7 ਮਈ ਤੱਕ ਔਰੇਂਜ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ 7 ਮਈ ਤਕ ਦੇਸ਼ ਦੇ ਕਈ ਸੂਬਿਆਂ ‘ਚ ਅਤਿਅੰਤ ਗਰਮੀ ਤੇ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਲੂ ਦੀ ਚਿਤਾਵਨੀ ਦੌਰਾਨ ਮੌਸਮ ਵਿਭਾਗ ਨੇ ਪੂਰਬੀ-ਉੱਤਰ ਭਾਰਤ ਦੇ ਸੂਬਿਆਂ ‘ਚ 5 ਤੇ 6 ਮਈ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਗੰਗਾ ਪੱਛਮੀ…

Read More

ਪੱਛਮੀ ਗੜਬੜੀ ਕਾਰਨ ਅੱਜ ਰਾਤ ਤੋਂ ਮੁੜ ਬਦਲੇਗਾ ਮੌਸਮ

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਭਰ ਵਿੱਚ ਵਧਦੇ ਤਾਪਮਾਨ ਕਾਰਨ ਕਈ ਰਾਜਾਂ ਵਿੱਚ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਕਹਿਰ ਦੀ ਗਰਮੀ ਹੋਣ ਵਾਲੀ ਹੈ ਅਤੇ ਤਾਪਮਾਨ 44 ਤੋਂ 47…

Read More

ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ

ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ ਵਾਰ ਇਸ ਉਲਟ ਮਈ ਦੇ ਮਹੀਨੇ ਵਿਚ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਜਿਸ ਦੇ ਚੱਲਦੇ ਤਾਪਮਾਨ 7 ਡਿਗਰੀ ਹੇਠਾਂ ਡਿੱਗ ਗਿਆ ਹੈ। ਮਈ ਵਿਚ 30 ਡਿਗਰੀ…

Read More

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਹਨ੍ਹੇਰੀ ਤੂਫਾਨ ਨਾਲ ਪਿਆ ਮੀਂਹ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ ਬੱਦਲ ਛਾ ਗਏ ਤੇ ਕਈ ਥਾਵਾਂ ਉਤੇ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿਚ ਮੌਸਮ ਦੇ ਤਬਦੀਲੀ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਬੀਤੇ…

Read More

ਹਰਿਆਣਾ ‘ਚ ਮੁੜ ਵਿਗੜੇਗਾ ਮੌਸਮ, ਅਲਰਟ ਜਾਰੀ

ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ। ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ ਅਤੇ ਜੀਂਦ ਵਿੱਚ ਗੜੇ ਪੈਣ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ…

Read More

ਪੰਜਾਬ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਸਵੇਰੇ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ। ਦਸ…

Read More

ਦੋ ਦਿਨ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ‘ਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਦੋਵਾਂ ਰਾਜਾਂ ਵਿੱਚ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਭਵਿਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਤਾਜ਼ਾ ਹਾਲਾਤ ਨੂੰ ਵੇਖਦੇ…

Read More

ਘੁੰਮਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, 6 ਮਹੀਨੇ ਮਗਰੋਂ ਖੁੱਲ੍ਹਾ ਲੇਹ-ਮਨਾਲੀ ਹਾਈਵੇ

ਸੈਰ-ਸਪਾਟੇ ਦੇ ਸ਼ੌਕੀਨ ਲੋਕਾਂ ਅਤੇ ਬਾਈਕਰਾਂ ਲਈ ਦਿਲ ਖੁਸ਼ ਕਰਨ ਵਾਲੀ ਖਬਰ ਹੈ। ਬਾਰਡਰ ਰੋਡ ਆਰਗੇਨਾਈਜ਼ੇਸ਼ਨ ਨੇ ਅਧਿਕਾਰਤ ਤੌਰ ‘ਤੇ ਲੇਹ-ਮਨਾਲੀ ਰਾਸ਼ਟਰੀ ਰਾਜਮਾਰਗ ਨੂੰ ਖੋਲ੍ਹ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਅਤੇ ਲੇਹ-ਲਦਾਖ ਦੀ ਸਰਹੱਦ ‘ਤੇ ਸਰਚੂ ਵਿਖੇ ਸੜਕ ਉਦਘਾਟਨ ਸਮਾਰੋਹ ਹੋਇਆ। ਇਸ ਦੌਰਾਨ ਬੀਆਰਓ ਅਧਿਕਾਰੀ ਮੌਜੂਦ ਸਨ। ਹਾਲਾਂਕਿ ਫਿਲਹਾਲ ਇਹ ਹਾਈਵੇ ਸਿਰਫ ਫੌਜ ਲਈ ਹੀ ਖੋਲ੍ਹਿਆ…

Read More