
ਪੰਜਾਬ ‘ਚ ਤਪਦੀ ਗਰਮੀ ਨੇ ਕੀਤਾ ਹਾਲ ਬੇ-ਹਾਲ, ਹੀਟ ਵੇਵ ਦਾ ਅਲਰਟ ਜਾਰੀ
ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ…