ਅਗਲੇ 24 ਘੰਟਿਆਂ ਲਈ ਵੱਡੀ ਖ਼ਬਰ! ਭਾਰੀ ਮੀਂਹ ਦਾ ਅਲਰਟ ਜਾਰੀ
ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਪੱਛਮੀ ਅਤੇ ਉੱਤਰੀ ਰਾਜ ਦੇਰ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਨਾਲ ਢੱਕੇ ਹੋਏ ਹਨ। ਦਿੱਲੀ ਵਿਚ ਸੰਘਣੀ ਧੁੰਦ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਕਾਰਨ ਹਾਲਾਤ ਵਿਗੜ ਰਹੇ ਹਨ। ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਤਾਮਿਲਨਾਡੂ ਦੇ ਤੱਟ ਨੇੜੇ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਕਾਰਨ ਮੀਂਹ…