Weather Update- ਅਗਲੇ 24 ਘੰਟੇ ਭਾਰੀ ਮੀਂਹ ਤੇ ਤੂਫਾਨ ਦਾ ਅਲਰਟ ਜਾਰੀ
ਭਾਰਤ ਦੇ ਕੁਝ ਹਿੱਸਿਆਂ ਵਿਚ ਮਾਨਸੂਨ ਅਜੇ ਵੀ ਸਰਗਰਮ ਹੈ। ਮੌਸਮ ਵਿਭਾਗ ਨੇ 10 ਅਕਤੂਬਰ ਨੂੰ ਲਕਸ਼ਦੀਪ, ਤਾਮਿਲਨਾਡੂ, ਕੇਰਲ, ਕਰਨਾਟਕ, ਗੋਆ, ਕੋਂਕਣ, ਮੱਧ ਮਹਾਰਾਸ਼ਟਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਦਿਨ ਦੇ ਤਾਪਮਾਨ ਵਿੱਚ ਵਾਧੇ ਕਾਰਨ ਰਾਜਧਾਨੀ ਵਿੱਚ ਹੁੰਮਸ ਭਰੀ…