ਪੰਜਾਬ ਵਿੱਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ,…

Read More

ਮੁੜ ਬਦਲੇਗਾ ਮੌਸਮ! ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਜ਼ੋਰਦਾਰ ਮੀਂਹ

ਪੰਜਾਬ ਵਿੱਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ ਮਾਨਸੂਨ…

Read More

ਪੰਜਾਬ ਵਿੱਚ ਮਾਨਸੂਨ ਦਾ ਅਲਰਟ, ਭਾਰੀ ਮੀਂਹ ਦੀ ਚੇਤਵਨੀ ਜਾਰੀ

ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 7 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ…

Read More

ਅਚਾਨਕ ਬਦਲਿਆ ਮੌਸਮ, ਅਗਲੇ 5 ਦਿਨਾਂ ਲਈ ਜਾਰੀ ਹੋਇਆ ਅਲਰਟ

ਅੱਜ ਦੇਸ਼ ਭਰ ਵਿੱਚ ਮੌਸਮ ਨੇ ਇਕ ਵਾਰ ਫਿਰ ਤੋਂ ਅਚਾਨਕ ਕਰਵਟ ਬਦਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਅੱਜ ਵੀ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਰਾਜਪੁਰਾ ,ਪਟਿਆਲਾ ਸਣੇ ਕਈ…

Read More

ਪੰਜਾਬ ਚ ਅੱਜ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ…

Read More

ਅਗਲੇ 24 ਘੰਟੇ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਲਈ ਚੇਤਾਵਨੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਮੁਹਾਲੀ, ਰਾਜਪੁਰਾ, ਪਟਿਆਲਾ, ਅੰਮ੍ਰਿਤਸਰ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੜਕਾਂ ਉਤੇ ਪਾਣੀ ਭਰ ਗਿਆ ਹੈ ਤੇ ਆਵਾਜਾਈ ਦੀ ਵੱਡੀ ਸਮੱਸਿਆ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ।…

Read More

ਪੰਜਾਬ ਦੇ 3 ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ…

Read More

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ…

Read More

ਪੰਜਾਬ ਵਿੱਚ 2 ਦਿਨ ਮੌਸਮ ਰਹੇਗਾ ਖ਼ਰਾਬ, ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28…

Read More

ਪੰਜਾਬ ਵਿੱਚ ਸੁਸਤ ਹੋਇਆ ਮਾਨਸੂਨ, ਜਾਣੋ ਕੀ ਬਣਿਆ ਅਸਲ ਕਾਰਨ

ਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ  ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ।  ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ…

Read More