ਅਗਲੇ 24 ਘੰਟੇ ਬਾਰਸ਼, ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੇ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ…

Read More

ਜ਼ਰਾ ਸੰਭਲ ਕੇ! ਚੰਡੀਗੜ੍ਹ ਵਿੱਚ ਔਰੇਂਜ ਅਲਰਟ, ਐਡਵਾਈਜ਼ਰੀ ਜਾਰੀ

ਮਾਨਸੂਨ ਭਾਵੇਂ ਕਮਜ਼ੋਰ ਹੋ ਗਈ ਹੈ, ਪਰ ਆਉਣ ਵਾਲੇ ਦੋ ਦਿਨਾਂ ਵਿੱਚ ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਹਿਸਾਬ ਨਾਲ ਅੱਜ ਟਰਾਈਸਿਟੀ ਵਿੱਚ ਭਾਰੀ ਮੀਂਹ ਪਵੇਗਾ।  ਦਸ ਦੇਈਏ ਕਿ ਅੱਜ ਸਵੇਰ ਤੋਂ ਹੀ ਬਾਰਸ਼ ਦਾ ਮੌਸਮ ਬਣਿਆ ਹੋਇਆ ਹੈ। ਠੰਢੀਆਂ…

Read More

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਜ਼ਿਲ੍ਹਿਆਂ ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ…

Read More

ਪੰਡੋਹ ਡੈਮ ਦੇ ਫਲੱਡ ਗੇਟ ਖੋਲ੍ਹੇ, ਬਿਆਸ ਦਰਿਆ ਵਧਿਆ ਪਾਣੀ ਦਾ ਪੱਧਰ

ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਬੀਤੀ ਰਾਤ ਰਾਜ ਭਰ ਵਿੱਚ ਭਾਰੀ ਮੀਂਹ ਪਿਆ ਅਤੇ ਕਈ ਇਲਾਕਿਆਂ ਵਿੱਚ ਬੱਦਲ ਫਟਣ ਦੀ ਸੂਚਨਾ ਹੈ। ਕੁੱਲੂ ਦੇ ਨਿਰਮੰਡ ‘ਚ ਬੱਦਲ ਫਟਣ ਤੋਂ ਬਾਅਦ ਬਾਗੀ ਪੁਲ ਦੇ ਆਲੇ-ਦੁਆਲੇ ਵਾਹਨ ਅਤੇ ਘਰ ਵਹਿ ਗਏ ਹਨ। ਇਧਰ, ਪੰਜਾਬ ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ…

Read More

ਉਤਰਾਖੰਡ ਚ ਫੱਟਿਆ ਬੱਦਲ, 100 ਤੋਂ ਵੱਧ ਸੈਲਾਨੀ ਹੋਏ ਲਾਪਤਾ

ਭਾਰੀ ਮੀਂਹ ਕਾਰਨ ਉੱਤਰਾਖੰਡ ’ਚ ਤਬਾਹੀ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਕਈ ਘਰ ਰੁੜ੍ਹ ਗਏ ਹਨ, ਜਦਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਕੇਦਾਰਨਾਥ ‘ਚ ਭਾਰੀ ਮੀਂਹ ਕਾਰਨ ਮੰਦਾਕਿਨੀ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਭਾਰੀ ਬਰਸਾਤ ਕਾਰਨ ਫੁੱਟਪਾਥ ‘ਤੇ ਚਿੱਕੜ ਉੱਡ ਗਿਆ ਹੈ, ਜਿਸ ਕਾਰਨ…

Read More

ਪੰਜਾਬ ਵਿੱਚ 2 ਦਿਨ ਵਰ੍ਹੇਗਾ ਜ਼ੋਰਦਾਰ ਮੀਂਹ, ਅਲਰਟ ਜਾਰੀ

ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦੋ ਦਿਨਾਂ ਵਿੱਚ ਇਲਾਕੇ ਵਿੱਚ ਪੈ ਰਹੀ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 8 ਜ਼ਿਲ੍ਹਿਆਂ ‘ਚ ਆਰੇਂਜ ਅਤੇ 15 ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।…

Read More

ਮੌਸਮ ਵਿਭਾਗ ਵੱਲੋਂ ਅਗਲੇ 6 ਦਿਨ ਲਈ ਨੀਵੇਂ ਇਲਾਕਿਆਂ ਲਈ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਧਰ, ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਨੇ ਇਕ ਵਾਰ ਫਿਰ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ…

Read More

ਪੰਜਾਬ ਵਿੱਚ ਪਵੇਗਾ ਭਾਰੀ ਮੀਂਹ,11 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਦੇ ਕੁਝ ਇਲਾਕਿਆਂ ‘ਚ ਬੀਤੇ ਦਿਨ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ ਦੇ…

Read More

ਮੁੰਬਈ ਵਿੱਚ ਭਾਰੀ ਮੀਂਹ ਨੇ ਮਚਾਇਆ ਕਹਿਰ, ਸਕੂਲ-ਕਾਲਜ ਬੰਦ

ਮਹਾਰਾਸ਼ਟਰ ਵਿੱਚ ਮਾਨਸੂਨ ਮਿਹਰਬਾਨ ਹੋ ਗਿਆ ਹੈ । ਭਾਰੀ ਮੀਂਹ ਕਾਰਨ ਮੁੰਬਈ ਵਿੱਚ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਨੂੰ ਪਾਣੀ ਸਪਲਾਈ ਕਰਨ ਵਾਲੀਆਂ ਤਿੰਨ ਝੀਲਾਂ ਪੂਰੀ ਤਰ੍ਹਾਂ ਭਰ ਗਈਆਂ ਹਨ। ਬੀਐਮਸੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 3:50 ਵਜੇ ਮੁੰਬਈ ਦੀ ਵਿਹਾਰ ਝੀਲ ਤੋਂ ਪਾਣੀ ਓਵਰਫਲੋ ਹੋਣਾ ਸ਼ੁਰੂ ਹੋ ਗਿਆ। ਇਸ ਤੋਂ ਇਲਾਵਾ ਜ਼ਿਆਦਾ…

Read More

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਕਹਿਰ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਦਿੱਤੀ ਹੈ। IMD ਨੇ ਵੀਰਵਾਰ ਨੂੰ ਮੀਂਹ ਦੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦਿੱਲੀ-ਐਨਸੀਆਰ ਦਾ ਮੌਸਮ ਇੱਕ ਹਫ਼ਤੇ ਤੱਕ ਬਰਸਾਤ ਵਾਲਾ ਰਹਿ ਸਕਦਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਵਿਦਰਭ, ਛੱਤੀਸਗੜ੍ਹ, ਮਰਾਠਵਾੜਾ, ਕੇਰਲ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ…

Read More