ਪੰਜਾਬ ਵਿੱਚ ਅੱਜ ਛਾਏ ਰਹਿਣਗੇ ਬੱਦਲ, ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਅਤੇ ਹੁੰਮਸ ਕਾਰਨ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਦਿੱਤੀਆਂ ਹਨ। ਪਰ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਇੱਕ ਜ਼ਿਲ੍ਹੇ ਵਿੱਚ ਆਰੇਂਜ ਅਤੇ 14 ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ…

Read More

2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ…

Read More

ਪੰਜਾਬ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਵਿਚਕਾਰ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਮੁਤਾਬਕ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਨਾਲ ਹੀ ਨਮੀ ਵਾਲੀ ਗਰਮੀ ਜਾਰੀ…

Read More

ਮੁੜ ਤਪੇਗੀ ਧਰਤੀ! 38 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

ਪੰਜਾਬ ਵਿੱਚ ਅਲਰਟ ਤੋਂ ਬਾਅਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਇੱਕ…

Read More

ਮੌਸਮ ਦਾ ਬਦਲਦਾ ਮਿਜਾਜ਼, 9 ਜ਼ਿਲ੍ਹਿਆ ਵਿੱਚ ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਮੌਸਮ ਵਿਭਾਗ ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ। ਦਸ ਦੇਈਏ ਕਿ ਪੰਜਾਬ ਵਿੱਚ…

Read More

ਮੌਸਮ ਹੋਇਆ ਸੁਹਾਵਣਾ! ਪੰਜਾਬ ਵਿੱਚ ਸ਼ੁਰੂ ਹੋਈ ਭਾਰੀ ਬਾਰਸ਼

ਚੰਡੀਗੜ੍ਹ ਸਣੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।  ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ। ਇਹ ਮੀਂਹ ਚੰਡੀਗੜ੍ਹ, ਮੁਹਾਲੀ ਤੋਂ ਹੁੰਦਾ…

Read More

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਸਰਗਰਮ, ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਤੋਂ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਪੰਜਾਬ ‘ਚ ਅਗਲੇ ਕੁਝ ਦਿਨਾਂ ਵਿੱਚ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਬੁਧਵਾਰ ਨੂੰ ਇਸ ਦੀ ਭਵਿੱਖਬਾਣੀ ਕਰਦਿਆਂ 12 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ…

Read More

ਪੰਜਾਬ ਵਿੱਚ ਮੌਨਸੂਨ ਦੀ ਦਸਤਕ, ਕਈ ਜ਼ਿਲ੍ਹਿਆਂ ਚ ਮੀਂਹ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵਧ ਗਈ ਹੈ। ਮੌਸਮ ਵਿਭਾਗ ਨੇ ਹੁਣ 12 ਜੁਲਾਈ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ…

Read More

ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਅਲਰਟ ਜਾਰੀ, ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਦੇ ਸਾਰੇ ਸ਼ਹਿਰਾਂ ’ਚ ਮਾਨਸੂਨ ਦੀ ਆਮਦ ਹੋ ਚੁੱਕੀ ਹੈ। ਸੂਬੇ ਭਰ ਵਿਚ ਪੈ ਰਹੇ ਮੀਂਹ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਦੇ ਚਿਹਰਿਆਂ ਉਤੇ ਰੌਣਕਾਂ ਲਿਆ ਦਿੱਤੀਆਂ ਹਨ। ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵੀ ਆਮ ਨਾਲੋਂ 6.5 ਡਿਗਰੀ ਸੈਲਸੀਅਸ ਤੱਕ ਥੱਲੇ ਡਿੱਗ ਗਿਆ ਹੈ।  ਮੌਸਮ ਵਿਗਿਆਨੀਆਂ ਨੇ ਸੂਬੇ ਵਿਚ ਭਰਵੇਂ ਮੀਂਹ ਦੀ ਪੇਸ਼ੀਨਗੋਈ ਕੀਤੀ…

Read More

ਹਿਮਾਚਲ ਵਿੱਚ ਮੀਂਹ ਕਾਰਨ 150 ਸੜਕਾਂ ਹੋਈਆਂ ਬੰਦ, ਬਿਜਲੀ ਸੇਵਾ ਠੱਪ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਰਾਜ ਵਿੱਚ ਮੀਂਹ ਕਾਰਨ 55 ਖੇਤਰਾਂ ਵਿੱਚ 150 ਸੜਕਾਂ, 334 ਬਿਜਲੀ ਸੇਵਾਵਾਂ ਅਤੇ ਜਲ ਸਪਲਾਈ ਸੇਵਾਵਾਂ ਵਿੱਚ ਵਿਘਨ ਪਿਆ ਹੈ। ਭਾਰੀ ਮੀਂਹ ਦਾ ਸਭ ਤੋਂ ਵੱਧ ਅਸਰ ਜ਼ਿਲ੍ਹਾ ਮੰਡੀ ਵਿੱਚ ਦੇਖਣ ਨੂੰ ਮਿਲਿਆ ਹੈ। ਮੰਡੀ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਕੁੱਲ 111 ਸੜਕਾਂ ਬੰਦ ਹੋ…

Read More