ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਧ ਗਿਆ ਸੀ। ਪਰ ਹੁਣ ਮੀਂਹ ਤੋਂ ਬਾਅਦ ਲੋਕਾਂ…

Read More

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ…

Read More

ਮਾਨਸੂਨ ਦੌਰਾਨ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀਆਂ ਦਾ ਐਲਾਨ

ਦੇਸ਼ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਲਗਭਗ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। 2 ਜੁਲਾਈ ਨੂੰ ਮਾਨਸੂਨ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਇਸ ਤਰ੍ਹਾਂ ਮਾਨਸੂਨ ਨੇ 8 ਜੁਲਾਈ ਨੂੰ ਪੂਰੇ ਭਾਰਤ ਨੂੰ ਕਵਰ ਕਰਨ ਦੀ ਆਮ ਤਰੀਕ ਤੋਂ 6 ਦਿਨ ਪਹਿਲਾਂ 2 ਜੁਲਾਈ…

Read More

ਪੰਜਾਬ ਵਿੱਚ ਮਾਨਸੂਨ ਹੋਇਆ ਤੇਜ਼, ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤਹਿਸੀਲ ਪੱਧਰ ‘ਤੇ 9 ਵਜੇ ਤੱਕ ਅਲਰਟ ਜਾਰੀ ਕਰ ਦਿੱਤਾ ਹੈ। ਅਗਲੇ ਤਿੰਨ ਦਿਨਾਂ…

Read More

ਮਾਨਸੂਨ ਨੇ ਦਿੱਤੀ ਦਸਤਕ, 14 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵੱਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵੱਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ। ਇਸ…

Read More

ਪੰਜਾਬ ਵਿੱਚ ਅਗਲੇ 2 ਦਿਨਾਂ ਤੱਕ ਪਏਗਾ ਭਾਰੀ ਮੀਂਹ, ਚੇਤਾਵਨੀ ਜਾਰੀ

ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੇ ਹੋਏ ਮਾਨਸੂਨ ਨੇ ਰਫਤਾਰ ਫੜ ਲਈ ਹੈ। ਜਿਸ ਤੋਂ ਬਾਅਦ ਹੁਣ ਮਾਨਸੂਨ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ…

Read More

ਹਰਿਆਣਾ ਵਿੱਚ ਮਾਨਸੂਨ ਦੀ ਦਸਤਕ, ਭਾਰੀ ਬਾਰਿਸ਼ ਦਾ ਅਲਰਟ ਜਾਰੀ

ਦੱਖਣ-ਪੱਛਮੀ ਮਾਨਸੂਨ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਜਿਸ ਕਾਰਨ ਚੰਡੀਗੜ੍ਹ ਅਤੇ ਗੁਆਂਢੀ ਰਾਜ ਪੰਜਾਬ ਵਿੱਚ ਇਸ ਨੂੰ ਦੋ-ਤਿੰਨ ਦਿਨਾਂ ਵਿੱਚ ਇਸ ਦੀ ਸ਼ੁਰੂਆਤ ਕਰਨ ਲਈ ਅਨੁਕੂਲ ਹਾਲਾਤ ਬਣ ਗਏ ਸਨ। ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਗੁਰੂਗ੍ਰਾਮ ਅਤੇ ਫਰੀਦਾਬਾਦ ‘ਚ ਭਾਰੀ ਬਾਰਿਸ਼ ਦੇਖਣ ਨੂੰ ਮਿਲੀ। ਗੁਰੂਗ੍ਰਾਮ ‘ਚ ਸ਼ੁੱਕਰਵਾਰ ਸਵੇਰੇ ਅਤੇ ਵੀਰਵਾਰ ਰਾਤ…

Read More

ਜਲਦ ਚੰਡੀਗੜ੍ਹ-ਹਰਿਆਣਾ ਵਿੱਚ ਹੋਵੇਗੀ ਮਾਨਸੂਨ ਦੀ ਐਂਟਰੀ, ਜਾਰੀ ਹੋਈ ਐਡਵਾਇਜ਼ਰੀ

ਅੱਜ ਹਰਿਆਣਾ ਵਿੱਚ ਮਾਨਸੂਨ ਦੇ ਦਾਖ਼ਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਮਾਨਸੂਨ ਵੀਰਵਾਰ ਸ਼ਾਮ ਨੂੰ ਹਿਮਾਚਲ ਦੇ ਰਸਤੇ ਪਠਾਨਕੋਟ ‘ਚ ਦਾਖਲ ਹੋਇਆ।…

Read More

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਹੋਇਆ ਹਾਦਸਾ, ਸੜਕਾਂ ਪਾਣੀ ਨਾਲ ਭਰੀਆਂ

ਲੁਧਿਆਣਾ ਵਿੱਚ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕ ਸਵੇਰ ਦੀ ਸੈਰ ਅਤੇ ਕਸਰਤ ਲਈ ਪਾਰਕਾਂ ਆਦਿ ਵਿੱਚ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ…

Read More

ਮਾਨਸੂਨ ਦੀ ਐਂਟਰੀ! ਮੌਸਮ ਵਿਭਾਗ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਿਜਲੀ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲੇਗੀ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ। 30 ਜੂਨ ਅਤੇ 1 ਜੁਲਾਈ…

Read More