ਜਲਦ ਆਉਣ ਵਾਲਾ ਹੈ ਮਾਨਸੂਨ, ਠੰਡਾ ਹੋਏਗਾ ਮੌਸਮ

ਪੰਜਾਬ ਦੇ ਕੁਝ ਹਿੱਸਿਆਂ ਵਿਚ ਹੋਈ ਬਾਰਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਸੋਮਵਾਰ ਨੂੰ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਦੇ ਕੁਝ ਇਲਾਕਿਆਂ ਵਿਚ ਵੀ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਹੁਣ ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਅੱਜ ਯਾਨੀ 25 ਜੂਨ ਕਾਫੀ ਸਰਗਰਮੀ ਵਿਖਾਏਗਾ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ…

Read More

ਹਿਮਾਚਲ ਜਾਣ ਵਾਲੇ ਸਾਵਧਾਨ! 5 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਜਾਣ ਵਾਲੇ ਸਾਵਧਾਨ ਹੋ ਜਾਣ। ਸੂਬੇ ਵਿੱਚ ਮੌਸਮ ਵਿਗੜਣ ਵਾਲਾ ਹੈ। ਹਿਮਾਚਲ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ ਸਿਰਮੌਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਤੇ ਸੋਲਨ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।  ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੋਂ ਮੀਂਹ ਸ਼ੁਰੂ…

Read More

ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਹੋਵੇਗੀ ਭਾਰੀ ਬਾਰਿਸ਼

ਉੱਤਰ ਪ੍ਰਦੇਸ਼, ਬਿਹਾਰ ਸਮੇਤ ਦੇਸ਼ ਦੇ ਕੁਝ ਰਾਜਾਂ ਵਿੱਚ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਅਰੁਣਾਚਲ ਪ੍ਰਦੇਸ਼, ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਕਰਾਈਕਲ, ਕੋਂਕਣ, ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।…

Read More

ਗਰਮੀਆਂ ਵਿੱਚ ਸ਼ਰਾਬ, ਚਾਹ, ਕੋਲਡ ਡਰਿੰਕਸ ਪੀਣ ਤੋਂ ਬਚੋ, ਐਡਵਾਇਜ਼ਰੀ ਜਾਰੀ

ਉੱਤਰੀ ਅਤੇ ਪੂਰਬੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਰਾਤਾਂ ਆਮ ਨਾਲੋਂ ਵੱਧ ਗਰਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਥਿਤੀ ਇਹ ਹੈ ਕਿ ਦਿੱਲੀ-ਐਨਸੀਆਰ ਵਿੱਚ ਹੀਟਵੇਵ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਿੱਲੀ ‘ਚ ਪਿਛਲੇ ਦੋ ਦਿਨਾਂ ‘ਚ ਲੂ ਕਾਰਨ 13 ਲੋਕਾਂ ਦੀ ਮੌਤ ਹੋ…

Read More

ਪੰਜਾਬ ਵਿੱਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ

ਪੰਜਾਬ ਵਿਚ ਇਕਦਮ ਮੌਸਮ ਬਦਲ ਗਿਆ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਸ਼ ਨੇ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਕੁਝ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਬਣਿਆਂ ਰਹੇਗਾ। ਇਧਰ, ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ ਆਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਦੱਸਿਆ ਹੈ…

Read More

5 ਸੂਬਿਆਂ ਵਿੱਚ ਬਾਰਿਸ਼ ਤੇ ਤੂਫਾਨ ਦਾ Red Alert ਜਾਰੀ

ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮਾਨਸੂਨ ਦੀ ਉੱਤਰੀ ਸੀਮਾ ਇਸ ਸਮੇਂ ਨਵਸਾਰੀ, ਜਲਗਾਓਂ, ਅਮਰਾਵਤੀ, ਚੰਦਰਪੁਰ, ਬੀਜਾਪੁਰ, ਸੁਕਮਾ, ਮਲਕਾਨਗਿਰੀ, ਵਿਜ਼ਿਆਨਗਰਮ ਅਤੇ ਇਸਲਾਮਪੁਰ ਤੋਂ ਹੋ ਕੇ ਲੰਘ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 5 ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਵਿਚ…

Read More

ਭਿਆਨਕ ਗਰਮੀ ਦਾ ਕਹਿਰ, ਮੋਹਾਲੀ ਚ ਕੁਰਸੀ ਤੇ ਬੈਠੇ ਵਿਅਕਤੀ ਦੀ ਮੌਤ

ਪੂਰੇ ਉਤਰ ਭਾਰਤ ਵਿੱਚ ਇਸ ਵੇਲੇ ਕਹਿਰ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਦੱਖਣੀ ਭਾਰਤ ਵਿੱਚ ਮਾਨਸੂਨ ਦੇ ਮੀਂਹ ਕਾਰਨ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਵੇਲੇ ਪੰਜਾਬ ਅੱਤ ਦੀ ਗਰਮੀ ਦੀ ਲਪੇਟ ਵਿੱਚ ਹੈ। ਮੋਹਾਲੀ ‘ਚ ਗਰਮੀ ਕਾਰਨ…

Read More

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ Red Alert, ਸਖ਼ਤ ਹਦਾਇਤਾਂ ਜਾਰੀ

 ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਭਾਵ ਮੰਗਲਵਾਰ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਲੂ ਦਾ ਪ੍ਰਕੋਪ ਚੱਲੇਗਾ। ਇਸ ਲਈ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ 7 ਜ਼ਿਲ੍ਹਿਆਂ ਵਿੱਚ ਯੈਲੋ…

Read More

ਪੰਜਾਬ ਵਿੱਚ ਹੀਟ-ਵੇਵ ਦਾ ਅਲਰਟ ਜਾਰੀ, 47.6 ਡਿਗਰੀ ਪਹੁੰਚਿਆ ਪਾਰਾ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ…

Read More

ਪੰਜਾਬ ਵਿਚ ਜਲਦ ਆਏਗਾ ਮਾਨਸੂਨ, ਸ਼ੁਰੂ ਹੋਵੇਗੀ ਬਾਰਸ਼

ਪੰਜਾਬ ‘ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ…

Read More