
2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ…