2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
