ਕੋਰੋਨਾ ਤੋਂ ਬਾਅਦ ਫੈਲ ਰਿਹਾ HMPV ਵਾਇਰਸ, ਜਾਰੀ ਹੋਈ ਐਡਵਾਈਜ਼ਰੀ

ਚੀਨੀ ਵਾਇਰਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। 2 ਦਿਨਾਂ ਦੀ ਸ਼ਾਂਤੀ ਤੋਂ ਬਾਅਦ ਐਚਐਮਪੀਵੀ ਯਾਨੀ ਹਿਊਮਨ ਮੈਟਾਪਨੀਓਮੋਵਾਇਰਸ ਨੇ ਫਿਰ ਹਮਲਾ ਕੀਤਾ ਹੈ। ਇਸ ਵਾਰ ਉਸ ਨੇ 10 ਮਹੀਨੇ ਦੇ ਬੱਚੇ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਅਸਾਮ ਦੇ ਡਿਬਰੂਗੜ੍ਹ ਵਿੱਚ HMPV ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 10 ਮਹੀਨੇ ਦੇ ਬੱਚੇ ਵਿੱਚ…

Read More

ਲਾਸ ਏਂਜਲਸ ਦੇ ਜੰਗਲ ਦੀ ਅੱਗ ਦੀ ਵਜ੍ਹਾ Delta Smelt Fish 

 ਅਮਰੀਕਾ ਦੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਲੱਗੀ ਅੱਗ ਲਗਾਤਾਰ ਫੈਲਦੀ ਜਾ ਰਹੀ ਹੈ। ਅੱਗ ਕਾਰਨ 11 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਲੱਖਾਂ ਲੋਕ ਬੇਘਰ ਹੋ ਗਏ ਹਨ। ਇੱਥੋਂ ਤੱਕ ਕਿ ਕਈ ਹਾਲੀਵੁੱਡ ਹਸਤੀਆਂ ਦੇ ਘਰ ਵੀ ਸੜ ਕੇ ਸੁਆਹ ਹੋ ਗਏ ਹਨ। ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਦੇ ਕਾਰਨਾਂ ਅਤੇ ਇਹ…

Read More

MLA ਅਮ੍ਰਿੰਤਪਾਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ

ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ  ਹਾਦਸੇ ਦਾ ਸ਼ਿਕਾਰ ਹੋ ਗਈ। ਸੁਖਾਨੰਦ ਦੇ ਕਾਫਲੇ ਦੀ ਗੱਡੀ ਦਿੱਲੀ ਜਾਂਦੇ ਸਮੇਂ ਹਾਦਸਾਗ੍ਰਸਤ ਹੋ ਗਈ। MLA ਸੁਖਾਨੰਦ ਦੇ ਕਾਫਲੇ ਦੀ ਇਨੋਵਾ ਗੱਡੀ ਖੜ੍ਹੇ ਟਰੱਕ ‘ਚ ਜਾ ਟਕਰਾਈ। ਜਾਣਕਾਰੀ ਮੁਤਾਬਕ MLA ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾ ਰਹੀ ਸੀ ਤੇ ਇਸੇ ਦੌਰਾਨ ਦਿੱਲੀ ਜਾਂਦੇ ਸਮੇਂ ਜੀਂਦ ਨੇੜੇ…

Read More

ਹਲੇ ਠੰਡ ਦਾ ਕਹਿਰ ਰਹੇਗਾ ਜਾਰੀ, ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਕੇ ਰਹਿ ਗਈ ਹੈ ਤੇ ਵਧਦੀ ਠੰਡ ਦੇ ਚੱਲਦਿਆਂ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੀਤੇ ਦਿਨੀਂ…

Read More

ਫਿਰ ਡਾਊਨ ਹੋਈ IRCTC, ਟਿਕਟ ਬੁੱਕ ਕਰਨ ਵਿੱਚ ਹੋ ਰਹੀ ਪਰੇਸ਼ਾਨੀ

ਰੇਲ ਦੀ ਟਿਕਟ ਬੁੱਕ ਕਰਨ ਦੀ ਸਹੂਲਤ ਦੇਣ ਵਾਲੀ ਆਈਆਰਸੀਟੀਸੀ ਦੀ ਵੈੱਬਸਾਈਟ ਇੱਕ ਵਾਰ ਫਿਰ ਡਾਊਨ ਹੋ ਗਈ ਹੈ। ਇਸ ਕਾਰਨ ਤਤਕਾਲ ਟਿਕਟਾਂ ਬੁੱਕ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ IRCTC ਦੀ ਵੈੱਬਸਾਈਟ ਸਿਰਫ਼ ਟਿਕਟ ਬੁਕਿੰਗ ਲਈ ਹੀ ਨਹੀਂ ਸਗੋਂ ਟਿਕਟ ਸਟੇਟਸ ਅਤੇ PNR ਵਰਗੀਆਂ ਚੀਜ਼ਾਂ…

Read More

 ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਗ੍ਰਿਫਤਾਰ

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਿਸ ਨੇ ਹੱਲ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਆਪ ਹੀ ਆਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ…

Read More

ਆਪ ਵਿਧਾਇਕ ਗੋਗੀ ਦੀ ਭੇਦਭਰੇ ਹਾਲਾਤਾਂ ਵਿੱਚ ਮੌ.ਤ, CM ਮਾਨ ਨੇ ਪ੍ਰਗਟਾਇਆ ਦੁੱਖ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ…

Read More

ਕਿਸਾਨ ਅੰਦੋਲਨ ਵਿਚਾਲੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਇਸ ਵਿਚਾਲੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ। ਇਸ ਸਬੰਧੀ ਜਵਾਬ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਇਸ ਸਬੰਧੀ ਪਹਿਲਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ। ਕੇਂਦਰ ਸਰਕਾਰ ਨੇ ਪੰਜਾਬ ਨੂੰ 10 ਜਨਵਰੀ ਤੱਕ ਇਸ…

Read More

ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ

ਅੰਮ੍ਰਿਤਸਰ ਵਿੱਚ ਇੱਕ ਹੋਰ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਦੀ ਇਹ ਆਵਾਜ਼ ਵੀਰਵਾਰ ਸਵੇਰੇ ਲਗਭਗ 8 ਵਜੇ ਸੁਣਾਈ ਦਿੱਤੀ। ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਪੁਲਿਸ ਨੇ ਕਿਹਾ ਕਿ ਇਹ ਬੰਬ ਧਮਾਕਾ ਨਹੀਂ ਹੈ; ਉਨ੍ਹਾਂ ਦੇ ਇੱਕ ਪੁਲਿਸ ਵਾਲੇ ਦੀ ਕਾਰ…

Read More

ਜਗਜੀਤ ਡੱਲੇਵਾਲ ਮਾਮਲੇ ਤੇ ਅੱਜ SC ਵਿੱਚ ਸੁਣਵਾਈ

ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਜਾਰੀ ਹੈ। ਸ਼ੰਭੂ ਬਾਰਡਰ ਤੇ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। 6 ਜਨਵਰੀ ਨੂੰ ਹੋਈ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ…

Read More