NEWS FLASH

CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਰੀ ਕੀਤੇ ਸਖ਼ਤ ਆਦੇਸ਼

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 12:30 ਵਜੇ ਸ਼ੁਰੂ ਹੋਈ ਹੈ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਸ਼ਾਮਲ ਹੋਏ ਹਨ। ਇਸ ਮੀਟਿੰਗ ਚ ਮੁੱਖ ਮੰਤਰੀ ਭਗਵੰਤ ਮਾਨ ਪੁਲਿਸ ਅਧਿਕਾਰੀਆਂ ਲਈ ਕੁਝ ਆਦੇਸ਼ ਜਾਰੀ ਕੀਤੇ ਹਨ। ਇਸ ਨੂੰ ਲੈ ਕੇ…

Read More

ਸੋਮਵਾਰ ਨੂੰ ਹੋਇਆ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਫਰਵਰੀ ਮਹੀਨੇ ਦੀ ਸ਼ੁਰੂਆਤ ਛੁੱਟੀਆਂ ਨਾਲ ਹੋਈ ਹੈ। 2 ਫਰਵਰੀ ਨੂੰ ਐਤਵਾਰ ਹੈ, ਜੋ ਕਿ ਹਫਤਾਵਾਰੀ ਛੁੱਟੀ ਹੈ। ਅਗਲੇ ਦਿਨ 3 ਫਰਵਰੀ ਨੂੰ ਬਸੰਤ ਪੰਚਮੀ ਦਾ ਤਿਉਹਾਰ ਹੈ। ਇਸ ਕਾਰਨ ਜ਼ਿਆਦਾਤਰ ਸੂਬਿਆਂ ਵਿਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਛੁੱਟੀ ਬੱਚਿਆਂ ਲਈ ਹੀ ਨਹੀਂ ਸਗੋਂ ਕੰਮਕਾਜੀ ਲੋਕਾਂ ਲਈ ਵੀ ਰਾਹਤ ਭਰੀ ਹੋਵੇਗੀ। ਪੰਜਾਬ…

Read More

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚੀ। ਅੱਧਾ ਘੰਟਾ ਮੰਤਰਾਲੇ ਵਿੱਚ ਰੁਕਣ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਚਲੇ ਗਏ। ਉੱਥੇ ਬਜਟ ਦੀ ਇੱਕ ਕਾਪੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ ਗਈ। ਵਿੱਤ ਮੰਤਰੀ ਨੇ ਬਜਟ ਵਿੱਚ ਕਿਸਾਨਾਂ ਲਈ ਪ੍ਰਧਾਨ ਮੰਤਰੀ ਧਨ ਧਾਨਿਆਂ ਯੋਜਨਾ…

Read More

ਬਜਟ ਤੋਂ ਪਹਿਲਾਂ ਵੱਡਾ ਤੋਹਫਾ, LPG ਸਿਲੰਡਰ ਦੀਆਂ ਕੀਮਤਾਂ ਘਟੀਆਂ

ਐਲਪੀਜੀ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਫਰਵਰੀ 2025 ਤੋਂ 19 ਕਿਲੋਗ੍ਰਾਮ ਦੇ ਸਿਲੰਡਰ ਵਿੱਚ 4 ਤੋਂ 7 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਓਐਮਸੀ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਐਲਪੀਜੀ…

Read More

ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਚ ਵੱਡਾ ਹਾਦਸਾ

ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿਸ ‘ਚ ਇਕ ਸੇਵਾਦਾਰ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ…

Read More

ਪੰਜਾਬ ਦੇ ਸਕੂਲਾਂ ਵਿੱਚ PTM ਨੂੰ ਲੈਕੇ ਆਇਆ ਅਪਡੇਟ

ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੈਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ…

Read More

ਕੋਰੋਨਾ ਵਾਂਗ ਘਾਤਕ ਹੋਇਆ ਨਵਾਂ ਵਾਇਰਸ, 2 ਹੋਰ ਮਰੀਜ਼ਾਂ ਦੀ ਮੌ.ਤ

ਜੀਬੀਐਸ ਯਾਨੀ ਗੁਇਲੇਨ ਬੈਰੇ ਸਿੰਡਰੋਮ ਦਾ ਕਹਿਰ ਵਧ ਰਿਹਾ ਹੈ। ਜੀਬੀਐਸ ਵਾਇਰਸ ਹੁਣ ਕੋਰੋਨਾ ਵਾਂਗ ਘਾਤਕ ਬਣ ਗਿਆ ਹੈ। ਮਹਾਰਾਸ਼ਟਰ ਵਿੱਚ ਨਾ ਸਿਰਫ਼ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਸਗੋਂ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ ਜੀਬੀਐਸ ਵਾਇਰਸ ਕਾਰਨ ਦੋ ਹੋਰ ਮੌਤਾਂ ਹੋਈਆਂ। ਮਹਾਰਾਸ਼ਟਰ ਦੇ ਪਿੰਪਰੀ…

Read More

ਪਿਕਅੱਪ ਗੱਡੀ ਤੇ ਕੈਂਟਰ ਵਿਚਾਲੇ ਟੱਕਰ ਚ 10-12 ਦੀ ਮੌਤ, CM ਮਾਨ ਨੇ ਪ੍ਰਗਟਾਇਆ ਦੁੱਖ

ਫਿਰੋਜ਼ਪੁਰ ਵਿਚ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਬਲੈਕੋ ਪਿਕਅੱਪ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 10 ਤੋਂ 12 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਮੋਹਨ ਦੇ ਉਤਾੜ ਕੋਲ ਹੋਇਆ। ਹਾਦਸੇ ਸਮੇਂ ਪਿਕਅੱਪ ਵਿਚ 25 ਤੋਂ ਵੱਧ ਲੋਕ…

Read More

ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਕਿ ਪਿੰਡ ਕੱਕੜ, ਤਹਿਸੀਲ ਲੋਪੋਕੇ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਕਿਸਾਨ ਕੋਲ 2 ਏਕੜ ਜ਼ਮੀਨ ਸੀ, ਉਹ 2 ਬੱਚਿਆਂ…

Read More

ਪੰਜਾਬ ਵਿੱਚ ਮਹਿੰਗੇ ਹੋਏ VIP ਨੰਬਰ, ਪੜ੍ਹੋ ਪੂਰੀ ਖ਼ਬਰ

 ਵਾਹਨਾਂ ਦੇ VIP ਨੰਬਰ ਲੈਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਦੇ ਮੁਤਾਬਕ ਹੁਣ ਮਨ ਮੁਤਾਬਕ ਨੰਬਰ ਲੈਣਾ ਮਹਿੰਗਾ ਹੋ ਗਿਆ ਹੈ। ਜਿਸ ਵਿੱਚ ਰਜਿਸਟ੍ਰੇਸ਼ਨ ਨੰਬਰ 0001 ਜੋ ਪਹਿਲਾਂ 2.5 ਲੱਖ ਰੁਪਏ ਵਿੱਚ ਮਿਲਦਾ ਸੀ ਹੁਣ 5 ਲੱਖ…

Read More