
ਬਠਿੰਡਾ ਬੱਸ ਹਾਦਸੇ ਦੇ ਪੀੜ੍ਹਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਬਠਿੰਡਾ ਵਿਚ ਹੋਏ ਬੱਸ ਹਾਦਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਨਾਲ ਹੀ ਹਾਦਸੇ ਦਾ ਸ਼ਿਕਾਰ ਹੋਏ ਯਾਤਰੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 3-3…