
ਸਰਕਾਰੀ ਸਨਮਾਨਾਂ ਨਾਲ ਮਨਮੋਹਨ ਸਿੰਘ ਦਾ ਸਸਕਾਰ ਥੋੜ੍ਹੀ ਦੇਰ ਵਿੱਚ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈੱਡਕੁਆਰਟਰ ਲਿਆਂਦਾ ਗਿਆ। ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਇੱਥੇ ਰੱਖਿਆ ਗਿਆ। ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਵਾਡਰਾ ਸਮੇਤ ਪਾਰਟੀ ਦੇ ਸਾਰੇ ਵੱਡੇ ਨੇਤਾ ਕਾਂਗਰਸ ਹੈੱਡਕੁਆਰਟਰ ‘ਤੇ ਮੌਜੂਦ…