
ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕਰਨਗੇ ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ
ਜਲੰਧਰ ਦੀ ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਵੀ ਪੰਜਾਬ ਦੀ ਰਹਿਣ ਵਾਲੀ ਹੈ ਅਤੇ ਉਹ ਜਾਣਦੇ ਹਨ ਕਿ ਪੰਜਾਬ ‘ਚ ਖੇਤੀ ਦਾ ਕਿੰਨਾ ਮਹੱਤਵ ਹੈ। ਪੰਜਾਬ ਦੇ ਲੋਕ ਜੋ ਪੈਸਾ ਕਮਾਉਂਦੇ ਹਨ ਉਹ ਖੇਤੀ ਅਤੇ ਮਿਹਨਤ ਕਰਕੇ ਕਮਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ…