
ਕਿਸਾਨ ਅੰਦੋਲਨ ਕਾਰਨ 69 ਟਰੇਨਾਂ ਰੱਦ ਅਤੇ 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ
ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਰਹਿਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ…