
ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਰਹਿਣਗੇ ਜ਼ੇਲ੍ਹ
ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਮੁੜ ਰਾਹਤ ਨਹੀਂ ਮਿਲੀ ਹੈ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਤੋਂ ਇਲਾਵਾ ਈਡੀ ਮਾਮਲੇ ਵਿੱਚ ਵਿਜੇ ਨਾਇਰ ਅਤੇ ਹੋਰ…