
You Tuber ਮਨੀਸ਼ ਕਸ਼ਯਪ BJP ‘ਚ ਹੋਏ ਸ਼ਾਮਿਲ
ਬਿਹਾਰ ਦੇ ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਸਨੇ 25 ਅਪ੍ਰੈਲ 2024 ਨੂੰ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ। ਉਹ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਗਏ ਅਤੇ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਭੋਜਪੁਰੀ ਅਦਾਕਾਰ ਮਨੋਜ ਤਿਵਾੜੀ ਨੇ ਪਾਰਟੀ ਦਾ ਝੰਡਾ ਪਹਿਨਾ ਕੇ…