
ਗਰਭਵਤੀ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ
ਅੰਮ੍ਰਿਤਸਰ ਵਿੱਚ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਦੇ ਬੁੱਲੇ ਮੰਗਲ ਪਿੰਡ ਵਿੱਚ ਇੱਕ ਵਿਅਕਤੀ ਨੇ ਆਪਣੀ 23 ਸਾਲਾ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜਿਉਂਦਾ ਸਾੜ ਦਿੱਤਾ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ…