
ਪਹਿਲੇ ਪੜਾਅ ਦੀ ਵੋਟਿੰਗ ਜਾਰੀ, ਜਾਣੋ ਹੁਣ ਤੱਕ ਕਿੱਥੇ ਤੇ ਕਿੰਨੀ ਹੋਈ ਵੋਟਿੰਗ?
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਅੱਜ ਯਾਨੀ 19 ਅਪ੍ਰੈਲ ਨੂੰ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ‘ਚ ਰਾਜਸਥਾਨ ਦੀਆਂ 12, ਉੱਤਰ ਪ੍ਰਦੇਸ਼ ਦੀਆਂ 8, ਮੱਧ ਪ੍ਰਦੇਸ਼ ਦੀਆਂ 6, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ…