
ਮੋਦੀ ਸਰਕਾਰ ਨੇ ਬਜ਼ੁਰਗਾਂ ਤੋਂ ਵੀ ਵਸੂਲ ਲਿਆ 27,000 ਕਰੋੜ ਰੁਪਏ ਟੈਕਸ
ਟੈਕਸ ਵਸੂਲਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੇ ਕਈ ਰਿਕਾਰਡ ਬਣਾਏ ਹਨ। ਤਾਜ਼ਾ ਅੰਕੜਿਆ ਮੁਤਾਬਕ ਸਰਕਾਰ ਨੇ ਬਜ਼ੁਰਗਾਂ ਤੋਂ 27,000 ਕਰੋੜ ਰੁਪਏ ਟੈਕਸ ਵਸੂਲਿਆ ਹੈ। ਸਰਕਾਰ ਨੇ ਦੇਸ਼ ਦੇ ਸੀਨੀਅਰ ਨਾਗਰਿਕਾਂ ਦੇ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ ‘ਤੇ ਵਿਆਜ ਤੋਂ ਟੈਕਸ ਦੇ ਰੂਪ ਵਿੱਚ 27,000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਪਿਛਲੇ ਅੰਕੜਿਆਂ ਅਨੁਸਾਰ…