
ਗੁਜਰਾਤ ‘ਚ ਗੱਜਣਗੇ ਮੁੱਖ ਮੰਤਰੀ ਮਾਨ, ਉਮੀਦਵਾਰਾਂ ਬਾਰੇ ਹੋ ਸਕਦੇ ਵੱਡੇ ਐਲਾਨ
ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਚਾਰਜ ਦੀ ਅਗਵਾਈ ਕਰ ਰਹੇ ਹਨ। ਉਹ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਜਿੱਥੇ ਉਹ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰਨਗੇ। ਇਸ ਦੇ ਨਾਲ ਹੀ ‘ਆਪ’ ਵੱਲੋਂ ਅੱਜ ਜਲੰਧਰ ਅਤੇ ਲੁਧਿਆਣਾ ਲਈ ਆਪਣੇ ਉਮੀਦਵਾਰਾਂ ਦਾ…