
13 ਅਪ੍ਰੈਲ 2024 ਲਈ ਵਿਸ਼ੇਸ਼: ਖ਼ਾਲਸਾ ਸਾਜਣਾ ਦਿਵਸ ਦਾ ਹੈ ਇਤਿਹਾਸਕ ਮਹੱਤਵ
ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਵਿਲੱਖਣ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਪੈਦਾ ਹੁੰਦਾ ਹੈ। ਖਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਣਾਮਈ ਹੋਣ ਦੇ ਨਾਲ-ਨਾਲ ਹੱਕ ਸੱਚ ਦੀ ਰਖਵਾਲੀ ਲਈ ਵੀ ਮਿਸਾਲੀ ਹੈ। ਖਾਲਸੇ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ…