
ਨਹੀਂ ਰਹੇ ਨੋਬਲ ਐਵਾਰਡ ਜੇਤੂ ਵਿਗਿਆਨੀ ਪੀਟਰ ਹਿਗਸ
ਨੋਬਲ ਪੁਰਸਕਾਰ ਜੇਤੂ ਵਿਗਿਆਨੀ ਪੀਟਰ ਹਿਗਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਗੌਡ ਪਾਰਟੀਕਲ ਦੀ ਖੋਜ ਲਈ ਜਾਣੇ ਜਾਂਦੇ ਸਨ, ਜਿਸ ਨੇ ਇਹ ਸਮਝਾਉਣ ਵਿੱਚ ਮਦਦ ਕੀਤੀ ਕਿ ਬਿਗ ਬੈਂਗ ਤੋਂ ਬਾਅਦ ਬ੍ਰਹਿਮੰਡ ਕਿਵੇਂ ਬਣਾਇਆ ਗਿਆ ਸੀ। ਉਨ੍ਹਾਂ ਨੂੰ ਹਿਗਸ-ਬੋਸਨ ਸਿਧਾਂਤ ਲਈ ਭੌਤਿਕ ਵਿਗਿਆਨ ਵਿੱਚ ਸਾਂਝੇ ਤੌਰ ‘ਤੇ ਨੋਬਲ ਪੁਰਸਕਾਰ…