
ਹੁਣ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਹੋਵੇਗਾ ਫਰੀ ਇਲਾਜ
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ‘ਆਪ’ ਦਿੱਲੀ ਦੇ ਲੋਕਾਂ ਨੂੰ ਲੁਭਾਉਣ ‘ਚ ਲੱਗੀ ਹੋਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਔਰਤਾਂ ਲਈ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ। ਹੁਣ ਅੱਜ ਯਾਨੀ ਬੁੱਧਵਾਰ ਨੂੰ ਕੇਜਰੀਵਾਲ…