
ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਸਨ। ਇਨ੍ਹਾਂ ਦੋ ਮਹਾਨ ਸ਼ਖਸੀਅਤਾਂ ਦੇ ਵਿਚਕਾਰ…