
ਪੰਜਾਬ ਸਿਰ ਹੋਰ ਚੜ੍ਹਨ ਲੱਗਾ ਕਰਜ਼ਾ, ਸਰਕਾਰ ਲੈ ਰਹੀ 12 ਹਜ਼ਾਰ ਕਰੋੜ ਦਾ ਲੋਨ !
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰੀ ਕਰਜ਼ਾ ਲੈਣ ਦੀ ਯੋਜਨਾ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਵਿੱਤੀ ਹਾਲਤ ਬਾਰੇ ਝੂਠੇ ਦਾਅਵੇ ਕਰਨ ਲਈ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਇਸ ਸਾਲ ਅਪ੍ਰੈਲ, ਮਈ ਅਤੇ…